ਜਲੰਧਰ ‘ਚ N.R.I. ਦਾ ਕਤਲ ਕਰਨ ਵਾਲੇ ਮੁਲਜ਼ਮ ਨੇ ਕੀਤਾ ਸਰੰਡਰ; ਪਤਨੀ ਵੀ ਗ੍ਰਿਫ਼ਤਾਰ
ਜਲੰਧਰ, 12 ਦਸੰਬਰ (ਪੰਜਾਬ ਮੇਲ)- ਢਿੱਲਵਾਂ ਰੋਡ ‘ਤੇ ਸਥਿਤ ਇਕ ਮੈਰਿਜ ਪੈਲੇਸ ‘ਚ ਜਨਮ ਦਿਨ ਦੀ ਪਾਰਟੀ ਦੌਰਾਨ ਰਿਸ਼ਤੇਦਾਰਾਂ ਵਿਚ ਝਗੜੇ ਤੋਂ ਬਾਅਦ ਗੋਲੀਆਂ ਚੱਲ ਗਈਆਂ, ਜਿਸ ਦੌਰਾਨ 2 ਨੌਜਵਾਨਾਂ ਦੇ ਗੋਲੀ ਲੱਗੀ, ਜਿਸ ਨਾਲ ਇਕ ਐੱਨ.ਆਰ.ਆਈ. ਨੌਜਵਾਨ ਦੀ ਮੌਤ ਹੋ ਗਈ ਸੀ। ਮ੍ਰਿਤਕ ਦੀ ਪਛਾਣ ਦਲਜੀਤ ਸਿੰਘ ਵਾਸੀ ਤਰਨਤਾਰਨ ਵਜੋਂ ਹੋਈ ਸੀ, ਜੋ ਅਮਰੀਕਾ […]