ਸਿਨਸਿਨਾਟੀ ਵਿਖੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ‘ਤੇ ਤੰਤੀ ਸਾਜ਼ਾਂ ਨਾਲ ਸਜਾਏ ਗਏ ਕੀਰਤਨ ਦਰਬਾਰ, ਕੱਢਿਆ ਗਿਆ ਨਗਰ ਕੀਰਤਨ
ਸਿਨਸਿਨਾਟੀ (ਓਹਾਇਓ), 11 ਦਸੰਬਰ (ਸਮੀਪ ਸਿੰਘ ਗੁਮਟਾਲਾ/ਪੰਜਾਬ ਮੇਲ)- ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਸਾਹਿਬ ਜੀ ਦਾ 554ਵਾਂ ਪ੍ਰਕਾਸ਼ ਪੁਰਬ ਅਮਰੀਕਾ ਦੇ ਸੂਬੇ ਓਹਾਇਓ ਦੇ ਸ਼ਹਿਰ ਸਿਨਸਿਨਾਟੀ ਵਿਖੇ ਗੁਰਦੁਆਰਾ ਗੁਰੂ ਨਾਨਕ ਸੁਸਾਇਟੀ ਆਫ ਗ੍ਰੇਟਰ ਸਿਨਸਿਨਾਟੀ ਦੀ ਸਮੂਹ ਸਾਧ ਸੰਗਤ ਵਲੋਂ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਗੁਰਪੁਰਬ ਦੇ ਸੰਬੰਧ ਵਿਚ ਤਿੰਨ ਦਿਨਾਂ ਵਿਸ਼ੇਸ਼ ਕੀਰਤਨ ਦਰਬਾਰ […]