ਸ਼੍ਰੋਮਣੀ ਕਮੇਟੀ ਦੇ ਵੈਬ ਚੈਨਲ ਨੂੰ ‘ਸਿਲਵਰ ਬਟਨ ਯੂਟਿਊਬ ਕ੍ਰੀਏਟਰ ਐਵਾਰਡ’
ਅੰਮ੍ਰਿਤਸਰ, 23 ਅਗਸਤ (ਪੰਜਾਬ ਮੇਲ)- ਸ੍ਰੀ ਹਰਿਮੰਦਰ ਸਾਹਿਬ ਵਿਚ ਹੁੰਦੇ ਗੁਰਬਾਣੀ ਕੀਰਤਨ ਦੇ ਸਿੱਧੇ ਪ੍ਰਸਾਰਨ ਵਾਸਤੇ ਸ਼੍ਰੋਮਣੀ ਕਮੇਟੀ ਵੱਲੋਂ ਸ਼ੁਰੂ ਕੀਤੇ ਗਏ ਵੈਬ ਚੈਨਲ ਨੂੰ ਯੂਟਿਊਬ ਵੱਲੋਂ ‘ਸਿਲਵਰ ਬਟਨ ਯੂਟਿਊਬ ਕ੍ਰੀਏਟਰ ਐਵਾਰਡ’ ਦਿੱਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਸਫ਼ਲਤਾ ’ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਸੰਗਤ ਦਾ ਧੰਨਵਾਦ ਕੀਤਾ […]