ਟਰੰਪ ਵਲੋਂ ਰਾਸ਼ਟਰਪਤੀ ਅਹੁਦੇ ਦੀ ਪਹਿਲੀ ਬਹਿਸ ’ਚ ਸ਼ਾਮਲ ਹੋਣ ਤੋਂ ਇਨਕਾਰ
ਨਿਊਯਾਰਕ, 22 ਅਗਸਤ (ਪੰਜਾਬ ਮੇਲ)– ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਐਤਵਾਰ ਨੂੰ ਕਿਹਾ ਕਿ ਉਹ ਬੁੱਧਵਾਰ ਨੂੰ ਰਿਪਬਲਿਕਨ ਪਾਰਟੀ ਦੇ ਰਾਸ਼ਟਰਪਤੀ ਅਹੁਦੇ ’ਚ ਹਿੱਸਾ ਲੈਣ ਲਈ ਹੋਣ ਵਾਲੀ ਪਹਿਲੀ ਪ੍ਰਾਇਮਰੀ ਬਹਿਸ ’ਚ ਹਿੱਸਾ ਨਹੀਂ ਲੈਣਗੇ| ਟਰੰਪ ਨੇ ਆਪਣੀ ਸੋਸ਼ਲ ਮੀਡੀਆ ਵੈੱਬਸਾਈਟ ’ਤੇ ਲਿਖਿਆ, ‘‘ਜਨਤਾ ਜਾਣਦੀ ਹੈ ਕਿ ਮੈਂ ਕੌਣ ਹਾਂ, ਮੇਰਾ ਰਾਸ਼ਟਰਪਤੀ ਕਾਰਜਕਾਲ ਕਿੰਨਾ […]