ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸਮਿਤੀ ਚੋਣਾਂ; 86 ਉਮੀਦਵਾਰ ਬਿਨਾਂ ਮੁਕਾਬਲਾ ਜੇਤੂ ਕਰਾਰ
ਜ਼ਿਲ੍ਹਾ ਪ੍ਰੀਸ਼ਦ ਲਈ 1,249 ਤੇ ਪੰਚਾਇਤ ਸਮਿਤੀ ਲਈ 8,098 ਉਮੀਦਵਾਰ ਚੋਣ ਮੈਦਾਨ ‘ਚ ਚੰਡੀਗੜ੍ਹ, 8 ਦਸੰਬਰ (ਪੰਜਾਬ ਮੇਲ)- ਪੰਜਾਬ ਵਿਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਨੂੰ ਲੈ ਕੇ ਚੋਣ ਮੈਦਾਨ ਪੂਰੀ ਤਰ੍ਹਾਂ ਭਖ ਗਿਆ ਹੈ। ਪੰਜਾਬ ਚੋਣ ਕਮਿਸ਼ਨ ਨੇ ਚੋਣਾਂ ਪਾਰਦਰਸ਼ੀ ਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ਦੀਆਂ ਤਿਆਰੀਆਂ ਖਿੱਚ ਲਈਆਂ ਹਨ। ਇਸ ਤੋਂ […]