Gurpatwant Singh Pannun ਮਾਮਲਾ: Nikhil Gupta ਨੂੰ 24 ਸਾਲ ਸਜ਼ਾ
ਨਿਊਯਾਰਕ, 14 ਫਰਵਰੀ (ਪੰਜਾਬ ਮੇਲ)- ਖਾਲਿਸਤਾਨੀ ਪੱਖੀ ਅਤੇ ਸਿੱਖਸ ਫਾਰ ਜਸਟਿਸ’ (SFJ) ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਨਾਕਾਮ ਸਾਜ਼ਿਸ਼ ਦੇ ਮਾਮਲੇ ਵਿੱਚ ਭਾਰਤੀ ਨਾਗਰਿਕ ਨਿਖਿਲ ਗੁਪਤਾ ਨੂੰ 24 ਸਾਲ ਤਕ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ। ਉਸ ਨੇ ਅਮਰੀਕੀ ਅਦਾਲਤ ਵਿੱਚ ਆਪਣਾ ਗੁਨਾਹ ਕਬੂਲ ਕਰ ਲਿਆ ਸੀ। 54 ਸਾਲਾ ਨਿਖਿਲ ਗੁਪਤਾ […]