ਸ਼੍ਰੋਮਣੀ ਕਮੇਟੀ ਨੇ ਖਾਲਸਾ ਸਾਜਣਾ ਦਿਵਸ ਮੌਕੇ Pakistan ਜਾਣ ਵਾਲੇ ਜਥੇ ਲਈ Passport ਮੰਗੇ
ਅੰਮ੍ਰਿਤਸਰ, 8 ਦਸੰਬਰ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਖ਼ਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਭੇਜੇ ਜਾਣ ਵਾਲੇ ਜਥੇ ਲਈ ਪ੍ਰਕਿਰਿਆ ਆਰੰਭ ਕਰਦਿਆਂ 30 ਦਸੰਬਰ 2023 ਤੱਕ ਸ਼ਰਧਾਲੂਆਂ ਪਾਸੋਂ ਪਾਸਪੋਰਟਾਂ ਮੰਗੇ ਗਏ ਹਨ। ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਖ਼ਾਲਸਾ ਸਾਜਣਾ ਦਿਵਸ ਮਨਾਇਆ ਜਾਣਾ ਹੈ, ਜਿਸ ਲਈ ਹਰ […]