ਨਿੱਝਰ ਹੱਤਿਆ ਮਾਮਲੇ ‘ਚ ਕੈਨੇਡਾ ਨੇ ਕਈ ਹਫਤੇ ਪਹਿਲਾਂ ਭਾਰਤ ਨਾਲ ਸਾਂਝੇ ਕੀਤੇ ਹਨ ਸਬੂਤ : ਟਰੂਡੋ
ਟੋਰਾਂਟੋ, 23 ਸਤੰਬਰ (ਪੰਜਾਬ ਮੇਲ)- ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਹੈ ਕਿ ਕੈਨੇਡਾ ਨੇ ਕਈ ਹਫ਼ਤੇ ਪਹਿਲਾਂ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਵਿਚ ਭਾਰਤੀ ਏਜੰਟਾਂ ਦੀ ਸ਼ਮੂਲੀਅਤ ਬਾਰੇ ‘ਭਰੋਸੇਯੋਗ ਇਲਜ਼ਾਮਾਂ’ ਦੇ ਸਬੂਤ ਭਾਰਤ ਨਾਲ ਸਾਂਝੇ ਕੀਤੇ ਹਨ ਅਤੇ ਉਹ ਚਾਹੁੰਦਾ ਹੈ ਕਿ ਭਾਰਤ, ਕੈਨੇਡਾ ਨਾਲ ਇਸ ਗੰਭੀਰ ਮਾਮਲੇ ‘ਤੇ ਸਹਿਯੋਗ ਕਰੇ। ਬ੍ਰਿਟਿਸ਼ ਕੋਲੰਬੀਆ ਵਿਚ […]