ਹੜ੍ਹ ਮਾਰੇ ਪਿੰਡਾਂ ਦੇ ਦੌਰੇ ਮੌਕੇ ਹਰਜੋਤ ਬੈਂਸ ਨੂੰ ਸੱਪ ਨੇ ਡੱਸਿਆ
ਰੂਪਨਗਰ/ਸ੍ਰੀ ਆਨੰਦਪੁਰ ਸਾਹਿਬ, 19 ਅਗਸਤ (ਪੰਜਾਬ ਮੇਲ)- ਭਾਖੜਾ ਡੈਮ ਤੋਂ ਸਤਲੁਜ ਦਰਿਆ ਵਿਚ ਆਏ ਹੜ੍ਹ ਕਾਰਨ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਦੇ ਹੋਏ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਜ਼ਹਿਰੀਲੇ ਸੱਪ ਨੇ ਡੱਸ ਲਿਆ। ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ, ਉਚੇਰੀ ਸਿੱਖਿਆ ਅਤੇ ਸਕੂਲ ਸਿੱਖਿਆ ਬਾਰੇ ਮੰਤਰੀ ਸ਼੍ਰੀ ਬੈਂਸ ਨੇ ਇਹ ਜਾਣਕਾਰੀ ਆਪਣੇ ਸੋਸ਼ਲ ਮੀਡੀਆ ਹੈਂਡਲ ’ਤੇ […]