3 ਸੂਬਿਆਂ ‘ਚ ਜਿੱਤ ਪਿੱਛੋਂ ਰਾਜ ਸਭਾ ਚੋਣਾਂ ‘ਚ ਭਾਜਪਾ 7 ਸੀਟਾਂ ਨੂੰ ਰੱਖੇਗੀ ਬਰਕਰਾਰ
ਜਲੰਧਰ, 6 ਦਸੰਬਰ (ਪੰਜਾਬ ਮੇਲ)- 3 ਸੂਬਿਆਂ ਵਿਚ ਵਿਧਾਨ ਸਭਾ ਚੋਣਾਂ ਜਿੱਤਣ ਤੋਂ ਬਾਅਦ ਜਿੱਥੇ ਭਾਜਪਾ ਨੂੰ ਇਨ੍ਹਾਂ ਸੂਬਿਆਂ ਵਿਚ ਅਪ੍ਰੈਲ ‘ਚ ਖਾਲੀ ਹੋਣ ਵਾਲੀਆਂ ਰਾਜ ਸਭਾ ਦੀਆਂ 12 ਸੀਟਾਂ ‘ਚੋਂ 7 ਸੀਟਾਂ ਬਿਨਾਂ ਤਬਦੀਲੀ ਬਣਾਈ ਰੱਖਣ ‘ਚ ਮਦਦ ਮਿਲੇਗੀ, ਉੱਥੇ ਹੀ ਦੂਜੇ ਪਾਸੇ ਕਾਂਗਰਸ ਦੀਆਂ ਸੀਟਾਂ ਦੀ ਗਿਣਤੀ ਨੂੰ ਵੇਖਦਿਆਂ ਕਾਂਗਰਸ ਵੀ ਆਪਣੀਆਂ 2 […]