ਜੀ-20 ਸਿਖ਼ਰ ਸੰਮੇਲਨ: ਅਮਰੀਕੀ ਰਾਸ਼ਟਰਪਤੀ ਬਾਇਡਨ 7 ਸਤੰਬਰ ਨੂੰ ਆਉਣਗੇ ਭਾਰਤ
ਵਾਸ਼ਿੰਗਟਨ, 2 ਸਤੰਬਰ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਜੀ-20 ਸੰਮੇਲਨ ਵਿਚ ਹਿੱਸਾ ਲੈਣ ਲਈ ਵੀਰਵਾਰ 7 ਸਤੰਬਰ ਨੂੰ ਭਾਰਤ ਦਾ ਦੌਰਾ ਕਰਨਗੇ। ਵ੍ਹਾਈਟ ਹਾਊਸ ਨੇ ਇਹ ਜਾਣਕਾਰੀ ਦਿੱਤੀ। ਵ੍ਹਾਈਟ ਹਾਊਸਦੇ ਮੁਤਾਬਕ ਬਾਇਡਨ ਜੀ-20 ਸੰਮੇਲਨ ਤੋਂ ਇਲਾਵਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦੁਵੱਲੀ ਬੈਠਕ ਵੀ ਕਰਨਗੇ। ਭਾਰਤ, ਜੀ-20 ਸਮੂਹ ਦਾ ਮੌਜੂਦਾ ਪ੍ਰਧਾਨ ਹੈ ਤੇ ਨਵੀਂ […]