ਨਿਊਯਾਰਕ ‘ਚ ਸਿੱਖ ਨੌਜਵਾਨ ‘ਤੇ ਨਸਲੀ ਹਮਲਾ
-ਮੁੱਕੇ ਮਾਰੇ ਤੇ ਪੱਗ ਲਾਹੁਣ ਦੀ ਕੀਤੀ ਕੋਸ਼ਿਸ਼ ਨਿਊਯਾਰਕ, 18 ਅਕਤੂਬਰ (ਪੰਜਾਬ ਮੇਲ)- ਨਿਊਯਾਰਕ ਸਿਟੀ ਵਿਚ ਮੈਟਰੋਪੋਲੀਟਨ ਟਰਾਂਸਪੋਰਟੇਸ਼ਨ ਅਥਾਰਟੀ (ਐੱਮ.ਟੀ.ਏ.) ਦੀ ਬੱਸ ਵਿਚ ਸਵਾਰ ਵਿਅਕਤੀ ਨੇ ਨਸਲੀ ਹਮਲੇ ‘ਚ 19 ਸਾਲਾ ਸਿੱਖ ਨੌਜਵਾਨ ਨੂੰ ਕਈ ਵਾਰ ਮੁੱਕੇ ਮਾਰੇ ਤੇ ਉਸ ਦੀ ਦਸਤਾਰ ਉਤਾਰਨ ਦੀ ਕੋਸ਼ਿਸ਼ ਕੀਤੀ। ਮਿਲੀ ਜਾਣਕਾਰੀ ਅਨੁਸਾਰ ਪੁਲਿਸ ਨੇ ਕਿਹਾ ਕਿ ਦੋਵੇਂ ਵਿਅਕਤੀ […]