ਸਾਬਕਾ ਮੰਤਰੀ ਜਗਦੀਸ਼ ਗਰਚਾ ਤੇ ਪਰਿਵਾਰਕ ਮੈਂਬਰ ਆਪਣੇ ਘਰ ਵਿਚ ਬੇਹੋਸ਼ ਮਿਲੇ
ਲੁਧਿਆਣਾ, 18 ਸਤੰਬਰ (ਪੰਜਾਬ ਮੇਲ)- ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵਿਚ ਮੰਤਰੀ ਰਹੇ ਜਗਦੀਸ਼ ਸਿੰਘ ਗਰਚਾ, ਉਨ੍ਹਾਂ ਦੀ ਪਤਨੀ, ਭੈਣ ਅਤੇ ਘਰੇਲੂ ਨੌਕਰ ਇੱਥੋਂ ਦੇ ਮਹਾਰਾਜਾ ਰਣਜੀਤ ਸਿੰਘ ਨਗਰ ਸਥਿਤ ਆਪਣੇ ਘਰ ਵਿਚ ਬੇਹੋਸ਼ ਮਿਲੇ ਹਨ। ਇਸ ਨੂੰ ਲੁੱਟ-ਖੋਹ ਦਾ ਮਾਮਲਾ ਮੰਨਿਆ ਜਾ ਰਿਹਾ ਹੈ। ਪੁਲਿਸ ਅਨੁਸਾਰ ਘਰ ਵਿਚ ਲੁੱਟ-ਖੋਹ ਕੀਤੀ ਗਈ ਅਤੇ […]