ਗੁਰਦੁਆਰਾ ਅਕਾਲ ਬੁੰਗਾ ਸਾਹਿਬ ਵਿਚ ਪੁਲੀਸ ਦਾਖਲੇ ਤੇ ਗੋਲੀ ਚਲਾਉਣ ਦੇ ਰੋਸ ਵਜੋਂ ਧਰਨਾ ਪ੍ਰਦਰਸ਼ਨ ਸ਼ੁਰੂ
ਸ਼੍ਰੋਮਣੀ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਰੋਜ਼ਾਨਾ ਦਿੱਤਾ ਜਾਵੇਗਾ ਧਰਨਾਅੰਮ੍ਰਿਤਸਰ, 3 ਦਸੰਬਰ (ਪੰਜਾਬ ਮੇਲ)- ਬੀਤੇ ਦਿਨੀ ਗੁਰਦੁਆਰਾ ਅਕਾਲ ਬੁੰਗਾ ਸਾਹਿਬ ਛਾਉਣੀ ਨਿਹੰਗ ਸਿੰਘਾਂ ਵਿਖੇ ਪੁਲਿਸ ਵੱਲੋਂ ਜੁੱਤੀਆਂ ਪਾ ਕੇ ਗੁਰਦੁਆਰਾ ਸਾਹਿਬ ਵਿਚ ਦਾਖਲ ਹੋ ਕੇ ਬੇਅਦਬੀ ਕਰਨ ਅਤੇ ਗੋਲੀ ਚਲਾਉਣ ਦੀ ਘਟਣਾ ਦੇ ਰੋਸ ਵਜੋਂ ਸ਼੍ਰੋਮਣੀ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਸਾਂਝੇ ਤੌਰ […]