ਪੰਜਾਬ ਵਿੱਚ ਮੁੱਖ ਮੰਤਰੀ ਬਣਨ ਲਈ 500 ਕਰੋੜ ਰੁਪਏ ਨਾਲ ਭਰਿਆ ਸੂਟਕੇਸ ਦੇਣਾ ਪੈਂਦਾ : ਨਵਜੋਤ ਕੌਰ ਸਿੱਧੂ
ਚੰਡੀਗੜ੍ਹ , 7 ਦਸੰਬਰ (ਪੰਜਾਬ ਮੇਲ)- ਕ੍ਰਿਕਟਰ ਤੋਂ ਸਿਆਸਤਦਾਨ ਬਣੇ ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਨੇ ਇਹ ਦੋਸ਼ ਲਗਾ ਕੇ ਪੰਜਾਬ ਵਿੱਚ ਸਿਆਸੀ ਤੂਫ਼ਾਨ ਮਚਾ ਦਿੱਤਾ ਹੈ ਕਿ ਪੰਜਾਬ ਵਿੱਚ ਮੁੱਖ ਮੰਤਰੀ ਬਣਨ ਲਈ 500 ਕਰੋੜ ਰੁਪਏ ਨਾਲ ਭਰਿਆ ਸੂਟਕੇਸ ਦੇਣਾ ਪੈਂਦਾ ਹੈ ਜੋ ਉਨ੍ਹਾਂ ਦਾ ਪਤੀ ਨਹੀਂ ਦੇ ਸਕਦਾ। ਸਾਬਕਾ ਵਿਧਾਇਕ […]