ਦਿੱਲੀ ਅਦਾਲਤ ਨੇ ਭ੍ਰਿਸ਼ਟਾਚਾਰ ਮਾਮਲੇ ‘ਚ ਦੋਸ਼ ਤੈਅ ਕਰਨ ਸੰਬੰਧੀ ਫੈਸਲਾ ਸੁਰੱਖਿਅਤ ਰੱਖਿਆ
ਨਵੀਂ ਦਿੱਲੀ, 12 ਫਰਵਰੀ (ਪੰਜਾਬ ਮੇਲ)- ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਵੀਰਵਾਰ ਨੂੰ ਦਿੱਲੀ ਆਬਕਾਰੀ ਨੀਤੀ ਭ੍ਰਿਸ਼ਟਾਚਾਰ ਮਾਮਲੇ ‘ਚ ਦੋਸ਼ ਤੈਅ ਕਰਨ ਸਬੰਧੀ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਵਿਸ਼ੇਸ਼ ਜੱਜ ਜਤਿੰਦਰ ਸਿੰਘ ਨੇ ਸੀ.ਬੀ.ਆਈ. ਅਤੇ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਸਮੇਤ 21 ਹੋਰ ਮੁਲਜ਼ਮਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਇਹ ਫੈਸਲਾ ਰਾਖਵਾਂ ਰੱਖਿਆ। ਅਦਾਲਤ […]