INDvsAUS-ਅਈਅਰ ਦੀ ਹੋਵੇਗੀ ਵਾਪਸੀ, ਭਾਰਤੀ ਟੀਮ ਕੋਲ ਲੜੀ ਜਿੱਤਣ ਦਾ ਸੁਨਹਿਰੀ ਮੌਕਾ
ਰਾਏਪੁਰ, 1 ਦਸੰਬਰ (ਪੰਜਾਬ ਮੇਲ)- ਅੱਜ ਛੱਤੀਸਗੜ੍ਹ ਦੇ ਰਾਏਪੁਰ ਕ੍ਰਿਕਟ ਸਟੇਡੀਅਮ ‘ਚ ਭਾਰਤ ਤੇ ਆਸਟ੍ਰੇਲੀਆ ਵਿਚਾਲੇ 5 ਟੀ-20 ਮੈਚਾਂ ਦੀ ਲੜੀ ਦਾ ਚੌਥਾ ਮੈਚ ਖੇਡਿਆ ਜਾਵੇਗਾ। ਆਸਟ੍ਰੇਲੀਆ ਦੇ ਧਮਾਕੇਦਾਰ ਬੱਲੇਬਾਜ਼ ਗਲੇਨ ਮੈਕਸਵੈੱਲ ਦੀ ਗੈਰ-ਮੌਜੂਦਗੀ ਦਾ ਫਾਇਦਾ ਉਠਾਉਂਦੇ ਹੋਏ ਭਾਰਤੀ ਨੌਜਵਾਨ ਗੇਂਦਬਾਜ਼ ਡੈੱਥ ਓਵਰਾਂ ’ਚ ਬਿਹਤਰ ਪ੍ਰਦਰਸ਼ਨ ਦੀ ਕੋਸ਼ਿਸ਼ ਕਰਨਗੇ। ਤੀਜੇ ਮੈਚ ’ਚ ਭਾਰਤੀ ਗੇਂਦਬਾਜ਼ਾਂ ਨੇ ਆਖਰੀ 2 […]