ਨਾਈਜਰ ‘ਚ ਤਖਤਾਪਲਟ ਮਗਰੋਂ ਭਾਰਤ ਸਰਕਾਰ ਵੱਲੋਂ ਭਾਰਤੀਆਂ ਲਈ ਐਡਵਾਈਜ਼ਰੀ ਜਾਰੀ
ਨਿਆਮੀ, 11 ਅਗਸਤ (ਪੰਜਾਬ ਮੇਲ)- ਨਾਈਜਰ ‘ਚ ਤਖ਼ਤਾਪਲਟ ਤੋਂ ਬਾਅਦ ਭਾਰਤ ਸਰਕਾਰ ਨੇ ਉੱਥੇ ਮੌਜੂਦ ਭਾਰਤੀਆਂ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਵਿਦੇਸ਼ ਮੰਤਰਾਲੇ ਵੱਲੋਂ ਜਾਰੀ ਐਡਵਾਈਜ਼ਰੀ ਵਿਚ ਭਾਰਤੀਆਂ ਨੂੰ ਉਥੋਂ ਆਪਣੇ ਦੇਸ਼ ਪਰਤਣ ਲਈ ਕਿਹਾ ਗਿਆ ਹੈ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਜਿਨ੍ਹਾਂ ਭਾਰਤੀਆਂ ਦਾ ਨਾਈਜਰ ਵਿਚ ਰਹਿਣਾ ਜ਼ਰੂਰੀ ਨਹੀਂ ਹੈ, ਉਨ੍ਹਾਂ ਨੂੰ ਭਾਰਤ ਵਾਪਸ […]