2022 ਦੌਰਾਨ AIDS ਕਾਰਨ ਦੁਨੀਆਂ ਭਰ ‘ਚ ਸਵਾ 6 ਲੱਖ ਤੋਂ ਵੱਧ ਲੋਕਾਂ ਦੀ ਹੋਈ ਮੌਤ
ਨਵੀਂ ਦਿੱਲੀ, 30 ਨਵੰਬਰ (ਪੰਜਾਬ ਮੇਲ)-ਵਿਸ਼ਵ ਏਡਜ਼ ਦਿਵਸ ਦੇ ਮੌਕੇ ‘ਤੇ ਵਿਸ਼ਵ ਸਿਹਤ ਸੰਗਠਨ (ਡਬਲਯੂ.ਐੱਚ.ਓ.) ਨੇ ਦੱਖਣ-ਪੂਰਬੀ ਏਸ਼ੀਆ ਖੇਤਰ ਅਤੇ ਦੁਨੀਆਂ ਭਰ ਦੇ ਮੈਂਬਰ ਦੇਸ਼ਾਂ, ਭਾਈਵਾਲਾਂ ਅਤੇ ਭਾਈਚਾਰਿਆਂ ਨੂੰ 2030 ਤੱਕ ਏਡਜ਼ ਨੂੰ ਖ਼ਤਮ ਕਰਨ ਦੀਆਂ ਚੁਣੌਤੀਆਂ ਨਾਲ ਨਜਿੱਠਣ ਦਾ ਸੱਦਾ ਦਿੱਤਾ ਹੈ। ਇਹ ਦਿਹਾੜਾ ਦੁਨੀਆਂ ਭਰ ਵਿਚ ਪਹਿਲੀ ਦਸੰਬਰ ਨੂੰ ਮਨਾਇਆ ਜਾਂਦਾ ਹੈ। ਦੱਖਣ-ਪੂਰਬੀ […]