ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰਪੁਰਬ ਨੂੰ ਸਮਰਪਿਤ ਦਿੱਤੀ ਅੰਗਹੀਣਾਂ ਨੂੰ ਸਹਾਇਤਾ ਰਾਸ਼ੀ
ਸ੍ਰੀ ਮੁਕਤਸਰ ਸਾਹਿਬ, 30 ਨਵੰਬਰ (ਪੰਜਾਬ ਮੇਲ)- ਪ੍ਰਸਿੱਧ ਸਮਾਜਸੇਵੀ ਸੇਵੀਅਰ ਸਿੰਘ ਡਾਕਟਰ ਐਸ ਪੀ ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਬਿਨਾਂ ਕਿਸੇ ਵੀ ਤਰ੍ਹਾਂ ਦੇ ਭੇਦ ਭਾਵ ਤੋਂ ਜਾਰੀ ਹੈ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਜੱਸਾ ਸਿੰਘ ਸੰਧੂ ਕੋਮੀ ਪ੍ਰਧਾਨ ਦੇ ਦਿਸ਼ਾ ਨਿਰਦੇਸ਼ਾਂ ਤੇ 13 ਅੰਗਹੀਣ […]