ਡਾ. ਐੱਸ.ਪੀ. ਸਿੰਘ ਓਬਰਾਏ ਵੱਲੋਂ ਰਾਹਤ ਕਾਰਜ ਲਗਾਤਾਰ ਜਾਰੀ

-ਹੜ੍ਹ ਪ੍ਰਭਾਵਿਤ ਪਿੰਡਾਂ ਵਿਚ ਵੰਡੀਆਂ ਰਾਸ਼ਣ ਕਿੱਟਾਂ ਮੱਖੂ, 9 ਅਗਸਤ (ਪੰਜਾਬ ਮੇਲ)- ਸਰਬੱਤ ਦਾ ਭਲਾ ਟਰੱਸਟ ਚੈਰੀਟੇਬਲ ਟਰੱਸਟ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਰਾਹਤ ਕਾਰਜ ਲਗਾਤਾਰ ਜਾਰੀ ਹਨ। ਸੰਸਥਾ ਦੇ ਮੁਖੀ ਡਾ. ਐੱਸ.ਪੀ. ਸਿੰਘ ਓਬਰਾਏ ਵੱਲੋਂ ਹੜ੍ਹਾਂ ਦੇ ਸ਼ੁਰੂਆਤ ਤੋਂ ਹੁਣ ਤੱਕ ਲਗਾਤਾਰ ਪਸ਼ੂਆਂ ਲਈ ਚਾਰਾ, ਦਵਾਈਆਂ ਅਤੇ ਹੜ੍ਹਾਂ ਵਿਚ ਘਿਰੇ ਲੋਕਾਂ ਲਈ ਸੁੱਕਾ ਅਤੇ […]

ਅਮਰੀਕਾ ਦੀਆਂ 5 ਕਾਊਂਟੀਆਂ ‘ਚ ਗਰਮੀ ਕਾਰਨ ਹੋਈਆਂ 147 ਮੌਤਾਂ, ਮੌਤਾਂ ਵਧਣ ਦਾ ਖਦਸ਼ਾ

ਸੈਕਰਾਮੈਂਟੋ, 9 ਅਗਸਤ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਪੈ ਰਹੀ ਅੱਤ ਦੀ ਗਰਮੀ ਕਾਰਨ ਅਮਰੀਕਾ ਦੀਆਂ 5 ਕਾਊਂਟੀਆਂ ਵਿਚ ਘੱਟੋ-ਘੱਟ 147 ਲੋਕਾਂ ਦੇ ਦਮ ਤੋੜ ਜਾਣ ਦੀ ਖਬਰ ਹੈ। ਮੈਡੀਕਲ ਮਾਹਿਰਾਂ ਦਾ ਕਹਿਣਾ ਹੈ ਕਿ ਅਸਲ ਵਿਚ ਮੌਤਾਂ ਇਸ ਤੋਂ ਵਧ ਹੋਈਆਂ ਹਨ। ਕੈਲੀਫੋਰਨੀਆ ਦੇ ਦੱਖਣੀ ਤੇ ਮੱਧ ਪੱਛਮੀ ਹਿੱਸੇ ਵਿਚ ਵੀ ਗਰਮੀ ਨਾਲ ਮੌਤਾਂ ਹੋਣ […]

ਪੰਜਾਬੀ ਨਕਸ਼ ਅੰਤਰਰਾਸ਼ਟਰੀ ਡਿਜ਼ੀਟਲ ਮੈਗਜ਼ੀਨ ਦਾ ਯੁਵਾ ਸਾਹਿਤ ਵਿਸ਼ੇਸ਼ ਅੰਕ ਹੋਇਆ ਦੇਸ਼-ਵਿਦੇਸ਼ ‘ਚ ਲੋਕ ਅਰਪਣ

ਟੋਰਾਂਟੋ, 9 ਅਗਸਤ (ਪੰਜਾਬ ਮੇਲ)- ਪੰਜਾਬੀ ਨਕਸ਼ ਅੰਤਰਰਾਸ਼ਟਰੀ ਡਿਜ਼ੀਟਲ ਮੈਗਜ਼ੀਨ, ਕੈਨੇਡਾ (ਰਜਿ.) ਵੱਲੋਂ ਮੈਗਜ਼ੀਨ ਦੀ ਪਹਿਲੀਵਾਰ ਵਰ੍ਹੇਗੰਢ ਮੌਕੇ ਪੰਜਾਬੀ ਭਵਨ ਲੁਧਿਆਣਾ ਵਿਖੇ ‘ਯੁਵਾ ਸਾਹਿਤ ਵਿਸ਼ੇਸ਼ ਅੰਕ ਦਾ ਲੋਕ ਅਰਪਣ ਅਤੇ ਯੁਵਾ ਸਾਹਿਤ ਪੁਰਸਕਾਰ’ ਸਮਾਗਮ ਕੀਤਾ ਗਿਆ। ਇਸ ਹੀ ਦਿਨ ਇਸ ਮੈਗਜ਼ੀਨ ਦਾ ‘ਯੁਵਾ ਸਾਹਿਤ ਵਿਸ਼ੇਸ਼ ਅੰਕ’ ਵੁਲਵਰਹੈਪਟਨ (ਯੂ.ਕੇ.) ਅਤੇ ਟੋਰਾਂਟੋ (ਕੈਨੇਡਾ) ਵਿਚ ਵੀ ਰਿਲੀਜ਼ ਕੀਤਾ […]

ਸੁਪਰ ਸਟਾਰ ਮੇਗਨ ਬੀ ਸਟੈਲੀਅਨ ਨੂੰ ਗੋਲੀ ਮਾਰਨ ਦੇ ਦੋਸ਼ ‘ਚ ਕੈਨੇਡੀਅਨ ਰੈਪਰ ਨੂੰ ਹੋਈ 10 ਸਾਲ ਦੀ ਜੇਲ੍ਹ

ਨਿਊਯਾਰਕ, 9 ਅਗਸਤ (ਰਾਜ ਗੋਗਨਾ/ਪੰਜਾਬ ਮੇਲ)— ਕੈਨੇਡੀਅਨ ਰੈਪਰ ਟੋਰੀ ਲੈਨਜ਼ ਨੂੰ ਸਾਲ 2020 ਵਿਚ ਅਮਰੀਕੀ ਹਿੱਪ-ਹੌਪ ਸਟਾਰ ਮੇਗਨ ਬੀ ਸਟੈਲੀਅਨ ਨੂੰ ਗੋਲੀ ਮਾਰਨ ਦੇ ਦੋਸ਼ ਵਿਚ 10 ਸਾਲ ਕੈਦ ਦੀ ਸਜ਼ਾ ਸੁਣਾਈ ਗਈ ਹੈ। 31 ਸਾਲਾ ਲੈਨਜ਼, ਜਿਸਦਾ ਅਸਲੀ ਨਾਮ ਡੇਸਟਾਰ ਪੀਟਰਸਨ ਹੈ, ਨੂੰ ਦਸੰਬਰ 2022 ‘ਚ ਤਿੰਨ ਸੰਗੀਨ ਜੁਰਮਾਂ ਦਾ ਦੋਸ਼ੀ ਪਾਇਆ ਗਿਆ ਸੀ, […]

ਅਮਰੀਕੀ ਅਦਾਲਤ ਨੇ ਟਰੰਪ ਵੱਲੋਂ ਜੀਨ ਕੈਰੋਲ ਖਿਲਾਫ ਕੀਤਾ ਮਾਣਹਾਨੀ ਦਾ ਕੇਸ ਕੀਤਾ ਖਾਰਜ

-ਮਾਣਹਾਨੀ ਦਾ ਕੇਸ ਦੱਸਿਆ ਬੇਬੁਨਿਆਦ ਵਾਸ਼ਿੰਗਟਨ, 9 ਅਗਸਤ (ਪੰਜਾਬ ਮੇਲ)- ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਟਰੰਪ ਨੂੰ ਆਪਣੇ ਪੁਰਾਣੇ ਅਤੇ ਨਵੇਂ ਵਿਵਾਦਾਂ ਕਾਰਨ ਕਈ ਝਟਕੇ ਲੱਗੇ ਹਨ ਅਤੇ ਹਾਲ ਹੀ ‘ਚ ਟਰੰਪ ਨੂੰ ਇਕ ਹੋਰ ਝਟਕਾ ਲੱਗਾ ਹੈ। ਟਰੰਪ ਨੂੰ ਇਹ ਝਟਕਾ ਸਾਬਕਾ ਅਮਰੀਕੀ ਲੇਖਿਕਾ ਅਤੇ ਪੱਤਰਕਾਰ ਐਲਿਜ਼ਾਬੇਥ ਜੀਨ ਕੈਰੋਲ ਦੇ ਖਿਲਾਫ ਲੱਗਾ ਹੈ। ਟਰੰਪ […]

ਬ੍ਰਿਟਿਸ਼ ਸਰਕਾਰ ਨੇ ਗੈਰ ਕਾਨੂੰਨੀ ਪ੍ਰਵਾਸੀਆਂ ਦੀ ਮਦਦ ਕਰਨ ਵਾਲੇ ਵਕੀਲਾਂ ‘ਤੇ ਕੱਸਿਆ ਸ਼ਿਕੰਜਾ

-ਨਵੇਂ ਟਾਸਕ ਫੋਰਸ ਦਾ ਕੀਤਾ ਗਠਨ ਲੰਡਨ, 9 ਅਗਸਤ (ਪੰਜਾਬ ਮੇਲ)- ਯੂ.ਕੇ. ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੇ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਲੈ ਕੇ ਆਪਣੀ ਚਿੰਤਾ ਜ਼ਾਹਰ ਕੀਤੀ ਸੀ। ਹੁਣ ਯੂ.ਕੇ. ਸਰਕਾਰ ਨੇ ਗੈਰ-ਕਾਨੂੰਨੀ ਪ੍ਰਵਾਸੀਆਂ ਦੀ ਮਦਦ ਕਰਨ ਵਾਲੇ ਵਕੀਲਾਂ ‘ਤੇ ਸ਼ਿਕੰਜਾ ਕੱਸ ਦਿੱਤਾ ਹੈ। ਯੂ.ਕੇ. ਸਰਕਾਰ ਨੇ ਮੰਗਲਵਾਰ ਨੂੰ ਇਕ ਨਵੇਂ ਕਾਰਜਬਲ ਦੇ ਗਠਨ ਦਾ […]

ਰਿਸ਼ੀ ਸੁਨਕ ਵੱਲੋਂ ਗੈਰ-ਕਾਨੂੰਨੀ ਇਮੀਗ੍ਰੇਸ਼ਨ ‘ਤੇ ਨਕੇਲ ਕੱਸਣ ਲਈ ਤਕਨੀਕੀ ਸਾਂਝੇਦਾਰੀ ਦਾ ਐਲਾਨ

ਲੰਡਨ, 9 ਅਗਸਤ (ਪੰਜਾਬ ਮੇਲ)- ਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੇ ਆਨਲਾਈਨ ਗੈਰ-ਕਾਨੂੰਨੀ ਗਤੀਵਿਧੀਆਂ ਨਾਲ ਸਬੰਧਤ ਜਾਣਕਾਰੀ ਸਾਂਝੀ ਕਰਨ ਵਾਲੇ ਲੋਕਾਂ ਨਾਲ ਨਜਿੱਠਣ ਲਈ ਕਾਰਵਾਈ ਵਿਚ ਤੇਜ਼ੀ ਲਿਆਉਣ ਦੇ ਮਕਸਦ ਨਾਲ ਸੋਸ਼ਲ ਮੀਡੀਆ ਕੰਪਨੀਆਂ ਅਤੇ ਬ੍ਰਿਟਿਸ਼ ਸਰਕਾਰ ਦਰਮਿਆਨ ਸਵੈ-ਇੱਛਤ ਸਾਂਝੇਦਾਰੀ ਦਾ ਐਲਾਨ ਕੀਤਾ ਹੈ। ਹਫ਼ਤੇ ਦੇ ਅੰਤ ਵਿਚ ਕੀਤੀ ਇੱਕ ਘੋਸ਼ਣਾ ਵਿਚ, ਸੁਨਕ ਨੇ […]

ਬੀ.ਸੀ.ਸੀ.ਆਈ. ਵੱਲੋਂ ਸਾਲ 2021-22 ‘ਚ 1159 ਕਰੋੜ ਰੁਪਏ ਆਮਦਨ ਕਰ ਦਾ ਭੁਗਤਾਨ

ਨਵੀਂ ਦਿੱਲੀ, 8 ਅਗਸਤ (ਪੰਜਾਬ ਮੇਲ)- ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ. ) ਨੇ ਵਿੱਤੀ ਸਾਲ 2021-22 ਵਿਚ 1,159 ਕਰੋੜ ਰੁਪਏ ਦਾ ਆਮਦਨ ਕਰ ਅਦਾ ਕੀਤਾ ਹੈ, ਜੋ ਪਿਛਲੇ ਵਿੱਤੀ ਸਾਲ ਨਾਲੋਂ 37 ਫੀਸਦੀ ਜ਼ਿਆਦਾ ਹੈ। ਵਿੱਤ ਰਾਜ ਮੰਤਰੀ ਪੰਕਜ ਚੌਧਰੀ ਨੇ ਰਾਜ ਸਭਾ ‘ਚ ਸਵਾਲ ਦੇ ਲਿਖਤੀ ਜਵਾਬ ‘ਚ ਬੀ.ਸੀ.ਸੀ.ਆਈ. ਵੱਲੋਂ ਅਦਾ ਕੀਤੇ ਇਨਕਮ ਟੈਕਸ […]

ਮਨੀ ਲਾਂਡਰਿੰਗ ਮਾਮਲਾ: ਈ.ਡੀ. ਵੱਲੋਂ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੂੰ ਸੰਮਨ

-ਅਗਲੇ ਹਫਤੇ ਬਿਆਨ ਦਰਜ ਕਰਨ ਲਈ ਕਿਹਾ ਨਵੀਂ ਦਿੱਲੀ, 8 ਅਗਸਤ (ਪੰਜਾਬ ਮੇਲ)- ਐਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੂੰ ਮਨੀ ਲਾਂਡਰਿੰਗ ਮਾਮਲੇ ਵਿਚ ਪੁੱਛਗਿੱਛ ਲਈ ਸੰਮਨ ਜਾਰੀ ਕੀਤਾ ਹੈ। ਸੂਤਰਾਂ ਨੇ ਏਜੰਸੀ ਨੂੰ ਦੱਸਿਆ ਕਿ ਮੁੱਖ ਮੰਤਰੀ ਨੂੰ ਅਗਲੇ ਹਫ਼ਤੇ ਸੂਬੇ ਦੀ ਰਾਜਧਾਨੀ ਰਾਂਚੀ ਵਿਚ ਪੇਸ਼ ਹੋਣ ਲਈ ਕਿਹਾ ਗਿਆ […]

ਵੀਜ਼ਾ ਧੋਖਾਧੜੀ ਮਾਮਲਾ: ਕੈਨੇਡਾ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਅਹਿਮ ਐਲਾਨ

ਟੋਰਾਂਟੋ, 8 ਅਗਸਤ (ਪੰਜਾਬ ਮੇਲ)- ਕੈਨੇਡਾ ‘ਚ ਵੀਜ਼ਾ ਧੋਖਾਧੜੀ ਮਾਮਲੇ ਵਿਚ ਚੱਲ ਰਹੀ ਜਾਂਚ ਸਬੰਧੀ ਨਵੀਂ ਜਾਣਕਾਰੀ ਸਾਹਮਣੇ ਆਈ ਹੈ। ਕੈਨੇਡੀਅਨ ਬਾਰਡਰ ਸਰਵਿਸ ਏਜੰਸੀ ਦੀ ਖੁਫੀਆ ਅਤੇ ਇਨਫੋਰਸਮੈਂਟ ਸ਼ਾਖਾ ਨੇ ਖੁਲਾਸਾ ਕੀਤਾ ਹੈ ਕਿ ਲੋਕਾਂ ਤੋਂ ਮਿਲੇ ਸੁਝਾਵਾਂ ਦੇ ਆਧਾਰ ‘ਤੇ ਉਨ੍ਹਾਂ ਨੇ ਸ਼ੁਰੂਆਤੀ ਤੌਰ ‘ਤੇ 2,000 ਤੋਂ ਵੱਧ ਮਾਮਲਿਆਂ ਦੀ ਪਛਾਣ ਕੀਤੀ ਸੀ, ਜਿੱਥੇ […]