ਪਟਿਆਲਾ ਜੇਲ੍ਹ ’ਚ ਧਾਮੀ ਵੱਲੋਂ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ
ਪਟਿਆਲਾ, 28 ਨਵੰਬਰ (ਪੰਜਾਬ ਮੇਲ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਅੱਜ ਇੱਥੇ ਕੇਂਦਰੀ ਜੇਲ੍ਹ ਵਿਖੇ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕੀਤੀ, ਜਿਸ ਦੌਰਾਨ ਰਾਜੋਆਣਾ ਸ਼੍ਰੋਮਣੀ ਕਮੇਟੀ ਵੱਲੋਂ ਦਾਇਰ ਕੀਤੀ ਰਹਿਮ ਦੀ ਅਪੀਲ ਵਾਪਸ ਕਰਵਾਉਣ ਲਈ ਬਜ਼ਿੱਦ ਰਹੇ। ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਨੂੰ ਪੰਜ ਦਸੰਬਰ ਤੱਕ […]