ਸੁਲਤਾਨਪੁਰ ਲੋਧੀ ਵਿਖੇ ਸ੍ਰੀ ਗੁਰੁੂ ਨਾਨਕ ਦੇਵ ਜੀ ਦੇ 554ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ
ਜਲੰਧਰ, 27 ਨਵੰਬਰ (ਪੰਜਾਬ ਮੇਲ)- ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਸ੍ਰੀ ਸੰਤ ਘਾਟ ਸਾਹਿਬ ਤੋਂ ਅੱਜ ਗੁਰੂ ਗ੍ਰੰਥ ਸਾਹਿਬ ਦੀ ਛੱਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸ੍ਰੀ ਗੁਰੁੂ ਨਾਨਕ ਦੇਵ ਜੀ ਦੇ 554ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ। ਇਸ ਨਗਰ ਕੀਰਤਨ ਮੌਕੇ ਵੱਡੀ ਗਿਣਤੀ ਸੰਗਤ ਨੇ ਹਾਜ਼ਰੀਆਂ ਭਰੀਆਂ ਤੇ ‘ਸਤਿਨਾਮ ਵਾਹਿਗੁਰੂ’ ਦਾ […]