ਸ੍ਰੀ ਗੁਰੂ ਨਾਨਕ ਦੇਵ ਜੀ 554ਵੇਂ ਪ੍ਰਕਾਸ਼ ਪੁਰਬ ‘ਤੇ ਸੁਲਤਾਨਪੁਰ ਲੋਧੀ ‘ਚ ਲੱਗੀਆਂ ਰੌਣਕਾਂ
ਸੁਲਤਾਨਪੁਰ ਲੋਧੀ, 26 ਨਵੰਬਰ 26 ਨਵੰਬਰ (ਪੰਜਾਬ ਮੇਲ)- ਸਿੱਖ ਧਰਮ ਦੇ ਬਾਨੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਪਹਿਲੀ ਪਾਤਸ਼ਾਹੀ ਦੇ 554ਵੇਂ ਪ੍ਰਕਾਸ਼ ਗੁਰਪੁਰਬ ਦੀ ਖ਼ੁਸ਼ੀ ਵਿਚ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਦੇ ਮੁੱਖ ਦਰਬਾਰ ਸਾਹਿਬ ਵਿਖੇ ਅੱਜ ਅੱਧੀ ਰਾਤ ਤੋਂ ਬਾਅਦ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕਰਕੇ ਸ੍ਰੀ ਅਖੰਡ ਪਾਠ […]