ਜੀ-20 ਸਿਖਰ ਸੰਮੇਲਨ : ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਭਾਰਤ ਲਈ ਹੋਏ ਰਵਾਨਾ
ਵਾਸ਼ਿੰਗਟਨ, 8 ਸਤੰਬਰ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਜੀ-20 ਸਿਖਰ ਸੰਮੇਲਨ ‘ਚ ਹਿੱਸਾ ਲੈਣ ਲਈ ਭਾਰਤ ਰਵਾਨਾ ਹੋ ਗਏ ਹਨ। ਬਾਈਡੇਨ 9 ਅਤੇ 10 ਸਤੰਬਰ ਨੂੰ ਨਵੀਂ ਦਿੱਲੀ ਦੇ ਪ੍ਰਗਤੀ ਮੈਦਾਨ ਵਿਖੇ ਅਤਿ-ਆਧੁਨਿਕ ਭਾਰਤ ਮੰਡਪਮ ਕਨਵੈਨਸ਼ਨ ਸੈਂਟਰ ਵਿੱਚ ਹੋਣ ਵਾਲੇ 18ਵੇਂ ਜੀ-20 ਸੰਮੇਲਨ ਵਿੱਚ ਸ਼ਾਮਲ ਹੋਣ ਲਈ ਏਅਰ ਫੋਰਸ 1 ਜੈੱਟ ਵਿੱਚ ਐਂਡਰਿਊ ਏਅਰ ਬੇਸ […]