ਸਵਤੰਤਰਤਾ ਸੰਗਰਾਮੀ ਨਿਰੰਜਣ ਸਿੰਘ ਮਿੱਠਾ ਸਵਰਗਵਾਸ
ਪਟਿਆਲਾ, 7 ਅਕਤੂਬਰ (ਪੰਜਾਬ ਮੇਲ)- ਜ਼ਿਲ੍ਹਾ ਲੋਕ ਸੰਪਰਕ ਵਿਭਾਗ ਪਟਿਆਲਾ ਦੇ ਸੇਵਾ ਮੁਕਤ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਵੈੱਲਫੇਅਰ ਐਸੋਸੀਏਸ਼ਨ ਨੇ ਇਕ ਹੰਗਾਮੀ ਮੀਟਿੰਗ ਵਿਚ ਨਿਰੰਜਣ ਸਿੰਘ ਮਿੱਠਾ ਸਵਤੰਤਰਤਾ ਸੰਗਰਾਮੀ ਅਤੇ ਪੱਤਰਕਾਰ ਦੇ ਸਵਰਗਵਾਸ ਹੋਣ ‘ਤੇ ਅਫਸੋਸ ਦਾ ਪ੍ਰਗਟਾਵਾ ਕੀਤਾ। ਉਜਾਗਰ ਸਿੰਘ ਸਾਬਕਾ ਜ਼ਿਲ੍ਹਾ ਲੋਕ ਸੰਪਰਕ ਅਧਿਕਾਰੀ ਪਟਿਆਲਾ ਨੇ ਸ਼ਰਧਾਂਜ਼ਲੀ ਦਿੰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਦੇਸ਼ […]