ਅਮਰੀਕਾ ਵੱਲੋਂ 19 ਦੇਸ਼ਾਂ ਦੇ ਲੋਕਾਂ ਲਈ ਇਮੀਗ੍ਰੇਸ਼ਨ ਅਰਜ਼ੀਆਂ ਦੀ ਪ੍ਰੋਸੈਸਿੰਗ ‘ਤੇ ਰੋਕ
ਵਾਸ਼ਿੰਗਟਨ, 6 ਦਸੰਬਰ (ਪੰਜਾਬ ਮੇਲ)- ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਪ੍ਰਸ਼ਾਸਨ ਨੇ ਇਮੀਗ੍ਰੇਸ਼ਨ ਸਬੰਧੀ ਇੱਕ ਸਖ਼ਤ ਕਦਮ ਚੁੱਕਿਆ ਹੈ। ਪ੍ਰਸ਼ਾਸਨ ਨੇ 19 ਦੇਸ਼ਾਂ ਦੇ ਲੋਕਾਂ ਲਈ ਇਮੀਗ੍ਰੇਸ਼ਨ ਅਰਜ਼ੀਆਂ ਦੀ ਪ੍ਰੋਸੈਸਿੰਗ ਨੂੰ ਰੋਕ ਦਿੱਤਾ ਹੈ, ਜਿਸ ‘ਚ ਗ੍ਰੀਨ ਕਾਰਡ ਦੀਆਂ ਬੇਨਤੀਆਂ ਵੀ ਸ਼ਾਮਲ ਹਨ। ਯੂ.ਐੱਸ. ਸਿਟੀਜ਼ਨਸ਼ਿਪ ਐਂਡ ਇਮੀਗ੍ਰੇਸ਼ਨ ਸਰਵਿਸਿਜ਼ (ਯੂ.ਐੱਸ.ਸੀ.ਆਈ.ਐੱਸ.) ਦੁਆਰਾ ਜਾਰੀ ਕੀਤੇ ਗਏ ਇੱਕ […]