ਕੋਟਕਪੂਰਾ ਗੋਲੀ ਕਾਂਡ ਕੇਸ ’ਚ ਸੁਖਬੀਰ ਨੇ ਪੇਸ਼ੀ ਭੁਗਤੀ
ਫਰੀਦਕੋਟ, 5 ਅਗਸਤ (ਪੰਜਾਬ ਮੇਲ)- ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕੋਟਕਪੂਰਾ ਗੋਲੀ ਕਾਂਡ ਵਿੱਚ ਅੱਜ ਇੱਥੇ ਪੇਸ਼ੀ ਭੁਗਤੀ। ਕੇਸ ਦੀ ਅਗਲੀ ਸੁਣਵਾਈ ਹੁਣ 19 ਅਗਸਤ ਨੂੰ ਹੋਵੇਗੀ। ਅੱਜ ਸੁਣਵਾਈ ਦੌਰਾਨ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਪੇਸ਼ ਨਹੀਂ ਹੋਏ। ਕੇਸ ਵਿੱਚ ਨਾਮਜ਼ਦ ਪੁਲੀਸ ਅਧਿਕਾਰੀ ਚਰਨਜੀਤ […]