ਸਿਆਟਲ ਵਿਚ ਬਾਬਾ ਨੰਦ ਸਿੰਘ ਨਾਨਕਸਰ ਕਲੇਰਾਂ ਵਾਲਿਆਂ ਦੀ ਬਰਸੀ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ
ਸਿਆਟਲ, 6 ਸਤੰਬਰ (ਗੁਰਚਰਨ ਸਿੰਘ ਢਿੱਲੋਂ/ਪੰਜਾਬ ਮੇਲ)- ਗੁਰਦੁਆਰਾ ਸੱਚਾ ਮਾਰਗ ਸਿਆਟਲ ਵਿਚ ਬਾਬਾ ਨੰਦ ਸਿੰਘ ਨਾਨਕਸਰ ਕਲੇਰਾਂ ਵਾਲਿਆਂ ਦੀ ਬਰਸੀ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ। ਕੁਲਦੀਪ ਸਿੰਘ ਕਾਹਲੋਂ, ਮੇਜਰ ਸਿੰਘ ਤੇ ਬਲਕਾਰ ਸਿੰਘ ਦਿਉਲ ਤੇ ਇਲਾਕੇ ਦੀ ਸੰਗਤ ਵੱਲੋਂ ਮਿਲ ਕੇ ਸ੍ਰੀ ਅਖੰਡ ਪਾਠ ਜੀ ਦੇ ਪਾਠ ਕਰਵਾ ਕੇ ਐਤਵਾਰ ਧਾਰਮਿਕ ਦੀਵਾਨ ਸਜਾਏ […]