ਢਾਹਾਂ ਅਵਾਰਡ ਜੇਤੂ ਕਹਾਣੀਕਾਰ ਜਮੀਲ ਅਹਿਮਦ ਪਾਲ, ਬਲੀਜੀਤ ਅਤੇ ਜ਼ੁਬੈਰ ਅਹਿਮਦ ਦਾ ਸਨਮਾਨ
ਸਰੀ, 23 ਨਵੰਬਰ (ਹਰਦਮ ਮਾਨ/ਪੰਜਾਬ ਮੇਲ)-ਨਾਮਵਰ ਸਿੱਖ ਚਿੰਤਕ ਜੈਤੇਗ ਸਿੰਘ ਅਨੰਤ ਵੱਲੋਂ ਇਸ ਸਾਲ ਢਾਹਾਂ ਅਵਾਰਡ ਹਾਸਲ ਕਰਨ ਵਾਲੇ ਲਹਿੰਦੇ ਪੰਜਾਬ ਦੇ ਕਹਾਣੀਕਾਰ ਜਮੀਲ ਅਹਿਮਦ ਪਾਲ, ਚੜ੍ਹਦੇ ਪੰਜਾਬ ਦੇ ਕਹਾਣੀਕਾਰ ਬਲੀਜੀਤ ਅਤੇ ਢਾਹਾਂ ਅਵਾਰਡ ਸਲਾਹਕਾਰ ਕਮੇਟੀ ਦੇ ਚੇਅਰਮੈਨ ਜ਼ੁਬੈਰ ਅਹਿਮਦ ਦੇ ਮਾਣ ਵਿਚ ਸੰਖੇਪ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿਚ ਤਿੰਨਾਂ ਲੇਖਕਾਂ ਨੇ ਆਪਣੇ ਸਾਹਿਤਕ ਸਫ਼ਰ […]