ਸਿੱਖ ਆਗੂ ਗੁਰਦੀਪ ਸਿੰਘ ਭਾਟੀਆ ਨਹੀਂ ਰਹੇ
ਸੈਕਰਾਮੈਂਟੋ, 22 ਨਵੰਬਰ (ਪੰਜਾਬ ਮੇਲ)- ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸਿੱਖ ਆਗੂ ਗੁਰਦੀਪ ਸਿੰਘ ਭਾਟੀਆ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਕੇ ਪਰਲੋਕ ਸਿਧਾਰ ਗਏ ਹਨ। ਉਹ 76 ਵਰ੍ਹਿਆਂ ਦੇ ਸਨ। ਉਹ ਲੰਮੇ ਸਮੇਂ ਤੋਂ ਸੈਕਰਾਮੈਂਟੋ, ਕੈਲੀਫੋਰਨੀਆ ਵਿਖੇ ਰਹਿ ਰਹੇ ਸਨ। ਇਥੇ ਉਨ੍ਹਾਂ ਨੇ ਗੁਰਦੁਆਰਾ ਬਰਾਡਸ਼ਾਅ ਰੋਡ ਦੀ ਕਮੇਟੀ ਵਿਚ ਲੰਮਾ ਸਮਾਂ […]