ਬਾਇਡਨ ਨੇ ਜੀ-20 ਸੰਮੇਲਨ ‘ਚ ਜਿਨਪਿੰਗ ਦੇ ਹਿੱਸਾ ਲੈਣ ਦੀ ਆਸ ਜਤਾਈ
ਵਾਸ਼ਿੰਗਟਨ, 2 ਸਤੰਬਰ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਆਸ ਜਤਾਈ ਹੈ ਕਿ ਉਨ੍ਹਾਂ ਦੇ ਚੀਨੀ ਹਮਰੁਤਬਾ ਸ਼ੀ ਜਿਨਪਿੰਗ ਦਿੱਲੀ ‘ਚ ਹੋਣ ਵਾਲੇ ਜੀ-20 ਸਿਖਰ ਸੰਮੇਲਨ ‘ਚ ਜ਼ਰੂਰ ਹਿੱਸਾ ਲੈਣਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੇਜ਼ਬਾਨੀ ‘ਚ ਅਗਲੇ ਹਫ਼ਤੇ ਦਿੱਲੀ ‘ਚ ਹੋਣ ਵਾਲੇ ਜੀ-20 ਸਿਖਰ ਸੰਮੇਲਨ ‘ਚ ਬਾਇਡਨ ਸਮੇਤ ਦੋ ਦਰਜਨ ਤੋਂ ਵੱਧ ਆਲਮੀ […]