ਹਾਈਕੋਰਟ ਅੰਦਰ ਸਿੱਖ ਵਕੀਲਾਂ ਦੀ ਜੱਜ ਵਜੋਂ ਨਿਯੁਕਤੀ ਰੋਕਣਾ ਸਿੱਖਾਂ ਨਾਲ ਵਿਤਕਰਾ- ਐਡਵੋਕੇਟ ਧਾਮੀ
ਕਿਹਾ; ਸੁਪਰੀਮ ਕੋਰਟ ਦੀ ਸਿਫ਼ਾਰਸ਼ ਅਨੁਸਾਰ ਸਿੱਖ ਜੱਜਾਂ ਦੀ ਤੁਰੰਤ ਨਿਯੁਕਤੀ ਕਰੇ ਕੇਂਦਰ ਸਰਕਾਰ ਅੰਮ੍ਰਿਤਸਰ, 21 ਨਵੰਬਰ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਸਰਕਾਰ ਵੱਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜੱਜਾਂ ਦੀ ਨਿਯੁਕਤੀ ਮੌਕੇ ਸੁਪਰੀਮ ਕੋਰਟ ਦੀਆਂ ਸਿਫ਼ਾਰਸ਼ਾਂ ਵਿੱਚੋਂ ਦੋ ਸਿੱਖ ਉਮੀਦਵਾਰ ਵਕੀਲਾਂ ਨੂੰ ਬਾਹਰ ਕਰਨ ਦੀ […]