ਸ੍ਰੀ ਮੁਕਤਸਰ ਸਾਹਿਬ ਦੇ ਨੌਜਵਾਨ ਦੀ ਕੈਲੀਫੋਰਨੀਆਂ ‘ਚ ਅਚਾਨਕ ਮੌਤ
ਸ਼੍ਰੀ ਮੁਕਤਸਰ ਸਾਹਿਬ/ਕੈਲੀਫੋਰਨੀਆਂ, 2 ਸਤੰਬਰ (ਪੰਜਾਬ ਮੇਲ)- ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਬਾਦੀਆ ਤੋਂ ਅਮਰੀਕਾ ਦੇ ਕੈਲੀਫੋਰਨੀਆਂ ਗਏ ਨੌਜਵਾਨ ਦੀ ਅਚਾਨਕ ਮੌਤ ਹੋ ਗਈ। ਇਸ ਬਾਰੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਬਾਦੀਆਂ ਦੇ ਸਰਪੰਚ ਸਾਹਿਬ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗਰਭੇਜ ਸਿੰਘ ਪੁੱਤਰ ਸਵਰਣ ਸਿੰਘ ਕਰੀਬ 11 ਮਹੀਨੇ ਪਹਿਲਾਂ ਅਮਰੀਕਾ ਦੇ ਕੈਲੀਫੋਰਨੀਆ ਵਿਚ 35 […]