ਛੇਵੀਂ ਵਾਰ ਵਿਸ਼ਵ ਚੈਂਪੀਅਨ ਬਣੀ ਆਸਟ੍ਰੇਲੀਆ ਟੀਮ ‘ਤੇ ਵਰ੍ਹਿਆ ਪੈਸਿਆਂ ਦਾ ਮੀਂਹ
ਮੁੰਬਈ, 20 ਨਵੰਬਰ (ਪੰਜਾਬ ਮੇਲ)- ਆਸਟ੍ਰੇਲੀਆ ਕ੍ਰਿਕਟ ਟੀਮ ਨੇ ਆਈ.ਸੀ.ਸੀ. ਵਿਸ਼ਵ ਕੱਪ 2023 ਦੇ ਫਾਈਨਲ ਵਿਚ ਭਾਰਤ ਨੂੰ ਛੇ ਵਿਕਟਾਂ ਨਾਲ ਹਰਾ ਕੇ ਛੇਵੀਂ ਵਾਰ ਖ਼ਿਤਾਬ ਜਿੱਤ ਲਿਆ ਹੈ, ਜਦਕਿ ਭਾਰਤ ਤੀਜੀ ਵਾਰ ਖਿਤਾਬ ਜਿੱਤਣ ਤੋਂ ਖੁੰਝ ਗਿਆ। ਆਸਟ੍ਰੇਲੀਆ ਨੇ ਪਹਿਲੀ ਵਾਰ 1987 ‘ਚ ਟਰਾਫੀ ‘ਤੇ ਕਬਜ਼ਾ ਕੀਤਾ ਸੀ। ਫਿਰ 1999, 2003, 2007, 2015 ਅਤੇ […]