‘ਪੁਰਾਣੀ ਪੈਨਸ਼ਨ’ ਦੀ ਮੰਗ ਨੂੰ ਲੈਕੇ ਗਏ ਮੁੱਖ ਮੰਤਰੀ ਦੀ ਕੋਠੀ ਅੱਗੇ ਪ੍ਰਦਰਸ਼ਨ ਕਰ ਰਹੇ ਮੁਲਾਜ਼ਮਾਂ ਨਾਲ ਧੱਕਾਮੁੱਕੀ ਅਤੇ ਖਿੱਚ ਧੂਹ
ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਤੋਂ ਟਾਲਮਟੋਲ ਕਰ ਰਹੀ ਹੈ ਪੰਜਾਬ ਸਰਕਾਰ: ਪੀ.ਪੀ.ਪੀ.ਐੱਫ ਪੁਰਾਣੀ ਪੈਨਸ਼ਨ ਲਾਗੂ ਨਾ ਕੀਤੀ ਤਾਂ ਆਪ ਸਰਕਾਰ ਨੂੰ ਦੇਣੀ ਪਵੇਗੀ ਸਿਆਸੀ ਕੀਮਤ ਕੈਬਨਿਟ ਸਬ ਕਮੇਟੀ ਨਾਲ 22 ਨਵੰਬਰ ਨੂੰ ਮੀਟਿੰਗ ਤੈਅ ਕਰਵਾਉਣ ਤੋਂ ਬਾਅਦ ਸ਼ਾਂਤ ਹੋਏ ਧਰਨਾਕਾਰੀ ਸੰਗਰੂਰ, 20 ਨਵੰਬਰ (ਦਲਜੀਤ ਕੌਰ/ਪੰਜਾਬ ਮੇਲ)- ‘ਪੁਰਾਣੀ ਪੈਨਸ਼ਨ’ ਲਾਗੂ ਕਰਵਾਉਣ ਦੀ ਮੰਗ ਨੂੰ ਲੈਕੇ […]