ਬਜ਼ੁਰਗ ਦੀ ਘਰ ‘ਚ ਗੋਲੀ ਮਾਰ ਕੇ ਹੱਤਿਆ ਕਰਨ ਦੇ ਮਾਮਲੇ ‘ਚ ਗੋਪੀ ਡੱਲੇਵਾਲੀਆ ਗੈਂਗ ਦੇ ਤਿੰਨ ਸ਼ੂਟਰ ਗ੍ਰਿਫ਼ਤਾਰ
ਮੋਗਾ, 28 ਜੁਲਾਈ (ਪੰਜਾਬ ਮੇਲ)- ਮੋਗਾ ‘ਚ ਤਕਰੀਬਨ 12 ਦਿਨ ਪਹਿਲਾਂ ਬਜ਼ੁਰਗ ਦੀ ਘਰ ਅੰਦਰ ਗੋਲੀ ਮਾਰ ਕੇ ਹੱਤਿਆ ਕਰਨ ਦੇ ਮਾਮਲੇ ‘ਚ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐੱਫ.) ਨੇ ਮੋਗਾ ਪੁਲਿਸ ਨਾਲ ਸਾਂਝੇ ਅਪਰੇਸ਼ਨ ਦੌਰਾਨ ਗੈਂਗਸਟਰ ਗੋਪੀ ਡੱਲੇਵਾਲੀਆ ਗਰੋਹ ਦੇ ਤਿੰਨ ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰਕੇ ਅਪਰਾਧ ਵਿਚ ਵਰਤੀ ਕਾਰ ਅਤੇ ਤਿੰਨ ਪਿਸਤੌਲ […]