ਮਸਕਟ ‘ਚ ਫਸੀਆਂ 2 ਮਹਿਲਾਵਾਂ ਪਰਤੀਆਂ ਪੰਜਾਬ , ਫਰਜ਼ੀ ਟਰੈਵਲ ਏਜੰਟਾਂ ਦੀ ਠੱਗੀ ਦਾ ਹੋਈਆਂ ਸ਼ਿਕਾਰ
ਲੁਧਿਆਣਾ, 28 ਜੁਲਾਈ (ਪੰਜਾਬ ਮੇਲ)- ਪੰਜਾਬ ਤੋਂ ਅਰਬ ਦੇਸ਼ਾਂ ‘ਚ ਸੁਨਹਿਰੀ ਭਵਿੱਖ ਦੀ ਤਲਾਸ਼ ‘ਚ ਗਈਆਂ ਅਤੇ ਫਰਜ਼ੀ ਟਰੈਵਲ ਏਜੰਟਾਂ ਦੀ ਠੱਗੀ ਦਾ ਸ਼ਿਕਾਰ ਹੋਈਆਂ ਪੰਜਾਬ ਦੀਆਂ ਦੋ ਮਹਿਲਾਵਾਂ ਦੀ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਯਤਨਾਂ ਸਦਕਾ ਆਪਣੇ ਵਤਨ ਪਰਤ ਆਈਆਂ ਹਨ। ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਇਨ੍ਹਾਂ ਦੋਵਾਂ ਬੀਬੀਆਂ […]