ਲਾਸ ਵੇਗਾਸ ਹਾਈ ਸਕੂਲ ਦੇ ਇਕ ਵਿਦਿਆਰਥੀ ਦੀ ਸਾਥੀਆਂ ਵੱਲੋਂ ਕੀਤੀ ਕੁੱਟਮਾਰ ਨਾਲ ਹੋਈ ਮੌਤ, 8 ਨਬਾਲਗਾਂ ਵਿਰੁੱਧ ਆਇਦ ਹੋਣਗੇ ਹੱਤਿਆ ਦੇ ਦੋਸ਼
ਸੈਕਰਾਮੈਂਟੋ,ਕੈਲੀਫੋਰਨੀਆ, 17 ਨਵੰਬਰ (ਹੁਸਨ ਲੜੋਆ ਬੰਗਾ/ਪੰਜਾਬ ਮੇਲ)-ਅਮਰੀਕਾ ਦੇ ਨੇਵਾਡਾ ਰਾਜ ਵਿਚ ਲਾਸ ਵੇਗਾਸ ਹਾਈ ਸਕੂਲ ਦੇ ਇਕ 17 ਸਾਲਾ ਵਿਦਿਆਰਥੀ ਦੀ ਸਾਥੀਆਂ ਵੱਲੋਂ ਕੀਤੀ ਕੁੱਟਮਾਰ ਉਪਰੰਤ ਮੌਤ ਹੋ ਜਾਣ ਦੀ ਖਬਰ ਹੈ। ਪੁਲਿਸ ਅਨੁਸਾਰ ਕੁੱਟਮਾਰ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ 8 ਨਬਾਲਗਾਂ ਵਿਰੁੱਧ ਹੱਤਿਆ ਦੇ ਦੋਸ਼ ਆਇਦ ਕੀਤੇ ਜਾ ਰਹੇ ਹਨ। ਪੁਲਿਸ ਦੇ ਇਕ […]