ਭਾਰਤ ਛੱਡ ਵਿਦੇਸ਼ਾਂ ਨੂੰ ਜਾ ਰਹੇ ਲੱਖਾਂ ਭਾਰਤੀ!
– ਪਿਛਲੇ ਸਾਲ 3,73,434 ਭਾਰਤੀਆਂ ਨੂੰ ਇਮੀਗ੍ਰੇਸ਼ਨ ਕਲੀਅਰੈਂਸ ਹੋਈ ਜਾਰੀ ਨਵੀਂ ਦਿੱਲੀ, 9 ਅਗਸਤ (ਪੰਜਾਬ ਮੇਲ)- ਭਾਰਤ ਲਗਾਤਾਰ ਤਰੱਕੀ ਕਰ ਰਿਹਾ ਹੈ ਪਰ ਅਜੇ ਵੀ ਵੱਡੀ ਗਿਣਤੀ ਵਿਚ ਭਾਰਤੀ ਆਪਣੇ ਬਿਹਤਰ ਭਵਿੱਖ ਦੀ ਭਾਲ ਵਿਚ ਦੂਜੇ ਦੇਸ਼ਾਂ ਵਿਚ ਜਾ ਰਹੇ ਹਨ। ਪੜ੍ਹਾਈ ਲਈ ਵਿਦੇਸ਼ ਜਾਣ ਵਾਲੇ ਵਿਦਿਆਰਥੀਆਂ ਦੀ ਗਿਣਤੀ ਦੇ ਨਾਲ-ਨਾਲ ਨੌਕਰੀ ਤੇ ਰੁਜਗਾਰ ਲਈ […]