ਇਸ ਸਾਲ ਜੂਨ ਤੱਕ 87 ਹਜ਼ਾਰ ਤੋਂ ਵੱਧ ਭਾਰਤੀਆਂ ਨੇ ਛੱਡੀ ਨਾਗਰਿਕਤਾ: ਵਿਦੇਸ਼ ਮੰਤਰੀ ਐਸ ਜੈਸ਼ੰਕਰ

ਨਵੀਂ ਦਿੱਲੀ, 25 ਜੁਲਾਈ (ਪੰਜਾਬ ਮੇਲ)- ਭਾਰਤੀ ਸੰਸਦ ਦੇ ਮਾਨਸੂਨ ਸੈਸ਼ਨ ਦੇ ਦੂਜੇ ਦਿਨ, ਭਾਰਤੀ ਵਿਦੇਸ਼ ਮੰਤਰੀ ਡਾ. ਐੱਸ. ਜੈਸ਼ੰਕਰ ਨੇ ਹੇਠਲੇ ਸਦਨ ਲੋਕ ਸਭਾ ਨੂੰ ਸੂਚਿਤ ਕੀਤਾ ਕਿ ਇਸ ਸਾਲ ਜੂਨ ਤੱਕ 87,026 ਭਾਰਤੀਆਂ ਨੇ ਆਪਣੀ ਨਾਗਰਿਕਤਾ ਤਿਆਗ ਦਿੱਤੀ ਹੈ। ਲੋਕ ਸਭਾ ਵਿਚ ਇੱਕ ਲਿਖਤੀ ਜਵਾਬ ਵਿਚ ਵਿਦੇਸ਼ ਮੰਤਰੀ ਨੇ ਕਿਹਾ ਕਿ 2011 ਤੋਂ […]

ਪੱਤਰਕਾਰ ਗੁਰਦੀਪ ਸਿੰਘ ਗਰੇਵਾਲ ਅਤੇ ਜਸਵੰਤ ਸਿੰਘ ਢਿਲੋਂ ਦੇ ਬੱਚੇ ਵਿਆਹ ਦੇ ਬੰਧਨ ‘ਚ ਬੱਝੇ

ਵੈਨਕੂਟਰ, 25 ਜੁਲਾਈ (ਮਾਛੀਕੇ/ਧਾਲੀਆਂ/ਪੰਜਾਬ ਮੇਲ)- ਬੀਤੇ ਸ਼ਨੀਵਾਰ ਵੈਨਕੂਵਰ ਬੀ.ਸੀ. ਦੇ ਪੁਰਾਣੇ ਗੁਰੂਘਰ ਗੁਰਦੁਆਰਾ ਅਕਾਲੀ ਸਿੰਘ ਵਿਖੇ ਉੱਘੇ ਪੱਤਰਕਾਰ ਸ. ਗੁਰਦੀਪ ਸਿੰਘ ਗਰੇਵਾਲ ਅਤੇ ਸਰਦਾਰਨੀ ਬਲਜਿੰਦਰ ਕੌਰ ਗਰੇਵਾਲ ਦੇ ਬੇਟੇ ਹਰਜੀਤ ਸਿੰਘ ਗਰੇਵਾਲ ਦਾ ਸ਼ੁੱਭ ਵਿਆਹ ਸ. ਜਸਵੰਤ ਸਿੰਘ ਢਿੱਲੋਂ ਅਤੇ ਸਰਦਾਰਨੀ ਹਰਪ੍ਰੀਤ ਕੌਰ ਢਿੱਲੋਂ ਦੀ ਬੇਟੀ ਗੁਰਲੀਨ ਕੌਰ ਢਿੱਲੋਂ ਜਿਹੜੀ ਕਿ ਹੁਣ ਗਰੇਵਾਲ ਬਣ ਚੁੱਕੀ […]

ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਦੇ ਸ਼ੈੱਫ ਦੀ ਸ਼ੱਕੀ ਹਾਲਾਤਾਂ ‘ਚ ਮੌਤ

-ਸਾਬਕਾ ਅਮਰੀਕੀ ਰਾਸ਼ਟਰਪਤੀ ਓਬਾਮਾ ਹੋਏ ਭਾਵੁਕ ਵਾਸ਼ਿੰਗਟਨ, 25 ਜੁਲਾਈ (ਰਾਜ ਗੋਗਨਾ/ਪੰਜਾਬ ਮੇਲ)-ਸਾਬਕਾ ਅਮਰੀਕੀ ਰਾਸ਼ਟਰਪਤੀ ਬਰਾਕ ਓਬਾਮਾ ਅਤੇ ਉਨ੍ਹਾਂ ਦੀ ਪਤਨੀ ਮਿਸ਼ੇਲ ਓਬਾਮਾ ਨੇ ਆਪਣੇ ਨਿੱਜੀ ਸ਼ੈੱਫ ਦੀ ਮੌਤ ‘ਤੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ। ਜਿਸ ਦੀ ਲਾਸ਼ ਬੀਤੇ ਦਿਨੀਂ ਇਕ ਝੀਲ ਵਿਚੋਂ ਮਿਲੀ ਹੈ। ਪੁਲਿਸ ਉਸ ਦੀ ਭੇਦਭਰੀ ਹੋਈ ਮੌਤ ਦੇ ਮਾਮਲੇ ਦੀ ਜਾਂਚ ‘ਚ […]

ਅਮਰੀਕਾ ‘ਚ ਨਿਹੱਥੇ ਕਾਲੇ ਵਿਅਕਤੀ ‘ਤੇ ਪੁਲਿਸ ਅਫਸਰ ਨੇ ਛੱਡਿਆ ਕੁੱਤਾ

* ਮਨੁੱਖੀ ਹੱਕਾਂ ਬਾਰੇ ਐਸੋਸੀਏਸ਼ਨ ਨੇ ਘਟਨਾ ਨੂੰ ਸ਼ਰਮਨਾਕ ਤੇ ਜੰਗਲੀ ਕਰਾਰ ਦਿੱਤਾ ਸੈਕਰਾਮੈਂਟੋ, 25 ਜੁਲਾਈ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਅਮਰੀਕਾ ‘ਚ ਇਕ ਪੁਲਿਸ ਅਫਸਰ ਵੱਲੋਂ ਇਕ ਨਿਹੱਥੇ ਕਾਲੇ ਵਿਅਕਤੀ ਉਪਰ ਕੁੱਤਾ ਛੱਡਣ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਮਨੁੱਖੀ ਹੱਕਾਂ ਬਾਰੇ ਇਕ ਸੰਗਠਨ ਨੇ ਇਸ ਘਟਨਾ ਨੂੰ ਸ਼ਰਮਨਾਕ ਤੇ ਅਸੱਭਿਅਕ ਕਰਾਰ ਦਿੱਤਾ ਹੈ। ਓਹਾਇਓ […]

ਪੰਜਾਬ ਦੇ ਸਾਬਕਾ ਸੰਸਦੀ ਸਕੱਤਰ ਗੁਰਬਿੰਦਰ ਸਿੰਘ ਅਟਵਾਲ ਦਾ ਦੇਹਾਂਤ

ਫਿਲੌਰ, 25 ਜੁਲਾਈ (ਪੰਜਾਬ ਮੇਲ)- ਪੰਜਾਬ ਦੇ ਸਾਬਕਾ ਸੰਸਦੀ ਸਕੱਤਰ ਅਤੇ ਹਲਕਾ ਨੂਰਮਹਿਲ ਦੇ ਸਾਬਕਾ ਵਿਧਾਇਕ ਗੁਰਬਿੰਦਰ ਸਿੰਘ ਅਟਵਾਲ ਦਾ ਦੇਹਾਂਤ ਹੋ ਗਿਆ। ਉਹ 74 ਸਾਲ ਦੇ ਸਨ। ਆਪਣੇ ਰਿਸ਼ਤੇਦਾਰਾਂ ਨਾਲ ਸ੍ਰੀਨਗਰ ਗਏ ਹੋਏ ਸਨ, ਜਿਥੇ ਉਨ੍ਹਾਂ ਦਾ ਦੇਹਾਂਤ ਹੋ ਗਿਆ। ਮੌਤ ਦਾ ਕਾਰਨ ਦਿਮਾਗ ਦੀ ਨੱਸ ਫਟਣ ਕਾਰਨ ਹੋਈ ਦੱਸੀ ਜਾ ਰਹੀ ਹੈ। ਉਹ […]

ਕੇਂਦਰ ਵੱਲੋਂ 2 ਹਜ਼ਾਰ ਦੇ ਨੋਟ ਬਦਲਣ ਸਬੰਧੀ ਆਖ਼ਰੀ ਤਰੀਕ ਅੱਗੇ ਵਧਾਉਣ ਦੀ ਕੋਈ ਤਜਵੀਜ਼ ਨਹੀਂ

ਨਵੀਂ ਦਿੱਲੀ, 25 ਜੁਲਾਈ (ਪੰਜਾਬ ਮੇਲ)- ਵਿੱਤ ਮੰਤਰਾਲੇ ਨੇ ਕਿਹਾ ਕਿ 2 ਹਜ਼ਾਰ ਦੇ ਨੋਟ ਬਦਲਣ ਲਈ ਦਿੱਤੀ ਗਈ ਆਖਰੀ ਤਰੀਕ 30 ਸਤੰਬਰ ਤੋਂ ਅੱਗੇ ਵਧਾਉਣ ਦੀ ਕੋਈ ਤਜਵੀਜ਼ ਨਹੀਂ ਹੈ। ਲੋਕ ਸਭਾ ਵਿਚ ਲਿਖਤੀ ਜਵਾਬ ਦਾਖਲ ਕਰਦਿਆਂ ਵਿੱਤ ਰਾਜ ਮੰਤਰੀ ਪੰਕਜ ਚੌਧਰੀ ਨੇ ਕਿਹਾ ਕਿ ‘ਫ਼ਿਲਹਾਲ ਇਹ ਮਾਮਲਾ ਵਿਚਾਰ ਅਧੀਨ ਨਹੀਂ ਹੈ।’ ਚੌਧਰੀ ਨੇ […]

ਕੈਨੇਡਾ ਦੀ ਉਮਰਦਰਾਜ਼ ਹੋ ਰਹੀ ਆਬਾਦੀ ਦੇ ਮੱਦੇਨਜ਼ਰ ਹੋਰ ਨਿਊਕਮਰਜ਼ ਨੂੰ ਸੱਦਣ ਦੀ ਲੋੜ ‘ਤੇ ਜ਼ੋਰ

ਟੋਰਾਂਟੋ, 25 ਜੁਲਾਈ (ਪੰਜਾਬ ਮੇਲ)- ਇੱਕ ਪਾਸੇ ਜਿੱਥੇ ਫੈਡਰਲ ਸਰਕਾਰ ਵੱਲੋਂ ਇਮੀਗ੍ਰੈਂਟਸ ਨੂੰ ਦਿਲ ਖੋਲ੍ਹ ਕੇ ਕੈਨੇਡਾ ਸੱਦਣ ਦੀ ਨਿਖੇਧੀ ਕੀਤੀ ਜਾ ਰਹੀ ਹੈ, ਉੱਥੇ ਹੀ ਇੱਕ ਨਵੀਂ ਰਿਪੋਰਟ ਅਨੁਸਾਰ ਦੇਸ਼ ਦੀ ਉਮਰਦਰਾਜ਼ ਹੋ ਰਹੀ ਆਬਾਦੀ ਨੂੰ ਧਿਆਨ ਵਿਚ ਰੱਖਦਿਆਂ ਹੋਇਆਂ ਅਜੇ ਹੋਰ ਨਿਊਕਮਰਜ਼ ਨੂੰ ਸੱਦਣ ਦੀ ਲੋੜ ‘ਤੇ ਜ਼ੋਰ ਦਿੱਤਾ ਗਿਆ ਹੈ। ਸੋਮਵਾਰ ਨੂੰ […]

ਡਾ. ਸਾਹਿਬ ਸਿੰਘ ਦੇ ਨਾਟਕ ‘ਲੱਛੂ ਕਬਾੜੀਆ’ ਨੇ ਮਨੁੱਖੀ ਮਨਾਂ ਨੂੰ ਬੁਰੀ ਤਰ੍ਹਾਂ ਝੰਜੋੜਿਆ

ਸਰੀ, 25 ਜੁਲਾਈ (ਹਰਦਮ ਮਾਨ/ਪੰਜਾਬ ਮੇਲ)- ਪੰਜਾਬੀ ਰੰਗਮੰਚ ਦੇ ਉੱਘੇ ਨਾਟਕਕਾਰ ਡਾ. ਸਾਹਿਬ ਸਿੰਘ ਵੱਲੋਂ ਨਾਰਥ ਡੈਲਟਾ ਦੇ ਸੈਕੰਡਰੀ ਸਕੂਲ ਵਿਚ ਪੇਸ਼ ਕੀਤਾ ਗਿਆ ਨਾਟਕ ‘ਲੱਛੂ ਕਬਾੜੀਆ’ ਮਨੁੱਖੀ ਮਨਾਂ ਨੂੰ ਬੁਰੀ ਤਰ੍ਹਾਂ ਝੰਜੋੜ ਗਿਆ। ਰਾਜਨੀਤਕ ਆਗੂਆਂ ਦੀਆਂ ਚਾਲਾਂ, ਧਾਰਮਿਕ ਪੰਖਡੀਆਂ ਦੇ ਕਿਰਦਾਰ, ਜਾਤ-ਪਾਤ ਦੇ ਕੋਹੜ, ਊਚ-ਨੀਚ ਦੇ ਵਰਤਾਰੇ ਅਤੇ ਨਿਮਨ ਵਰਗ ਦੇ ਲੋਕਾਂ ਦੇ ਸ਼ੋਸ਼ਣ […]

ਈਸਟ ਇੰਡੀਅਨ ਡਿਫੈਂਸ ਕਮੇਟੀ ਵੱਲੋਂ ਸੋਹਣ ਸਿੰਘ ਪੂਨੀ ਦੀ ਪੁਸਤਕ ‘ਸਲਾਮ ਬੰਗਾ’ ਲੋਕ ਅਰਪਣ

ਸਰੀ, 25 ਜੁਲਾਈ (ਹਰਦਮ ਮਾਨ/ਪੰਜਾਬ ਮੇਲ)-ਈਸਟ ਇੰਡੀਅਨ ਡਿਫੈਂਸ ਕਮੇਟੀ ਵੱਲੋਂ ਕੈਨੇਡਾ ਵਸਦੇ ਇਤਿਹਾਸਕਾਰ ਸੋਹਣ ਸਿੰਘ ਪੂਨੀ ਦੀ ਬੰਗਾ ਇਲਾਕੇ ਦੇ ਅਮੀਰ ਇਤਿਹਾਸ ਬਾਰੇ ਲਿਖੀ ਗਈ ਨਵ-ਪ੍ਰਕਾਸ਼ਿਤ ਪੁਸਤਕ ‘ਸਲਾਮ ਬੰਗਾ’ ਲੋਕ ਅਰਪਣ ਕਰਨ ਲਈ ਪ੍ਰੋਗਰੈਸਿਵ ਕਲਚਰਲ ਸੈਂਟਰ ਸਰੀ ਵਿਖੇ ਸਮਾਗਮ ਕਰਵਾਇਆ ਗਿਆ ਜਿਸ ਵਿਚ ਵੱਖ ਵੱਖ ਬੁਲਾਰਿਆਂ ਨੇ ਇਸ ਪੁਸਤਕ ਉੱਪਰ ਆਪਣੇ ਵਿਚਾਰ ਪੇਸ਼ ਕੀਤੇ। ਪੁਸਤਕ […]

ਦਿੱਲੀ ਆਰਡੀਨੈਂਸ ਨੂੰ ਰਾਜ ਸਭਾ ਵਿੱਚ ਪੇਸ਼ ਕਰਨਾ ਨਾਜਾਇਜ਼ : ਰਾਘਵ ਚੱਢਾ

ਦਿੱਲੀ ਆਰਡੀਨੈਂਸ ਬਾਰੇ ਕੇਂਦਰ ਦਾ ਬਿੱਲ ਸੰਸਦ ਵਿੱਚ ਪੇਸ਼ ਨਹੀਂ ਕੀਤਾ ਜਾ ਸਕਦਾ ਕਿਉਂਕਿ ਇਸ ਦੀ ਇਜਾਜ਼ਤ ਨਹੀਂ ਹੈ: ਰਾਘਵ ਚੱਢਾ ‘ਆਪ’ ਸੰਸਦ ਮੈਂਬਰ ਰਾਘਵ ਚੱਢਾ ਨੇ ਦਿੱਲੀ ਆਰਡੀਨੈਂਸ ‘ਤੇ ਬਿੱਲ ਪੇਸ਼ ਕੀਤੇ ਜਾਣ ਵਿਰੁੱਧ ਰਾਜ ਸਭਾ ਦੇ ਚੇਅਰਮੈਨ ਨੂੰ ਲਿਖਿਆ ਪੱਤਰ ਕੇਂਦਰ ਦਾ ਬਿੱਲ ਧਾਰਾ 239ਏਏ ਦੀ ਉਲੰਘਣਾ ਕਰਦਾ ਹੈ,ਸੰਵਿਧਾਨ ਦੇ ਉਲਟ ਜਿਸਦਾ ਉਦੇਸ਼ […]