ਐਨ.ਆਰ.ਆਈ. ਭਾਈਚਾਰੇ ਲਈ ਮਾਲ ਵਿਭਾਗ ਨਾਲ ਸਬੰਧਤ ਦਸਤਾਵੇਜ਼ਾਂ ਦੀ ਤਸਦੀਕ ਕਰਨ ਲਈ ਆਨਲਾਈਨ ਪੋਰਟਲ eservices.punjab.gov.in ਦੀ ਸ਼ੁਰੂਆਤ
ਪੋਰਟਲ ਨਾਲ ਲੋਕਾਂ ਨੂੰ ਘਰ ਬੈਠੇ ਦਸਤਾਵੇਜ਼ ਪ੍ਰਾਪਤ ਕਰਨ ਦੀ ਸਹੂਲਤ ਹਾਸਲ ਹੋਵੇਗੀ ਚੰਡੀਗੜ੍ਹ, 24 ਜੁਲਾਈ (ਪੰਜਾਬ ਮੇਲ)- ਵਿਦੇਸ਼ਾਂ ਵਿਚ ਵਸਦੇ ਪੰਜਾਬੀ ਭਾਈਚਾਰੇ ਨੂੰ ਵੱਡੀ ਸਹੂਲਤ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮਾਲ ਵਿਭਾਗ ਨਾਲ ਸਬੰਧਤ ਦਸਤਾਵੇਜ਼ਾਂ ਦੀ ਐਮਬੌਸਿੰਗ (ਜ਼ਮੀਨ-ਜਾਇਦਾਦ ਦੇ ਦਸਤਾਵੇਜ਼ਾਂ ਦੀ ਤਸਦੀਕ) ਲਈ ਅਪਲਾਈ ਕਰਨ ਵਾਸਤੇ ਆਨਲਾਈਨ ਪੋਰਟਲ eservices.punjab.gov.in ਦੀ ਸ਼ੁਰੂਆਤ ਕੀਤੀ। […]