ਗੁਰਬਖਸ਼ ਸਿੱਧੂ ਨੇ ਇੱਕ ਵਾਰ ਫੇਰ ਚਮਕਾਇਆ ਪੰਜਾਬੀਆ ਦਾ ਨਾਮ
ਮੈਕਸੀਕੋ (ਜੁਆਰੇਜ਼), 15 ਨਵੰਬਰ (ਮਾਛੀਕੇ/ਧਾਲੀਆਂ/ਪੰਜਾਬ ਮੇਲ)- ਫਰਿਜ਼ਨੋ ਨਿਵਾਸੀ ਐਥਲੀਟ ਅਕਸਰ ਐਥਲੈਟਿਕਸ ਮੀਟ ਵਿਚ ਹਿੱਸਾ ਲੈ ਕੇ ਸੀਨੀਅਰ ਖੇਡਾਂ ਵਿਚ ਪੰਜਾਬੀਅਤ ਦਾ ਝੰਡਾ ਬੁਲੰਦ ਕਰਦਾ ਰਹਿੰਦਾ ਹੈ। ਇਸ ਵਾਰ ਗੁਰਬਖ਼ਸ਼ ਸਿੰਘ ਸਿੱਧੂ ਨੇ ਸਿਉਡਾਡ, ਜੁਆਰੇਜ਼ ਮੈਕਸੀਕੋ ਵਿਚ ਉੱਤਰੀ ਮੱਧ ਅਮਰੀਕਾ ਅਤੇ ਕੈਰੇਬੀਅਨ ਦੇਸ਼ਾਂ ਦੀ ਆਊਟਡੋਰ ਮਾਸਟਰਜ਼ ਐਥਲੈਟਿਕਸ ਚੈਂਪੀਅਨਸ਼ਿਪ ਵਿਚ ਹਿੱਸਾ ਲਿਆ। 9 ਤੋਂ 12 ਨਵੰਬਰ ਤੱਕ […]