ਫ਼ਰੀਦਕੋਟ ਦੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਵੱਲੋਂ ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਐੱਸ.ਪੀ. ਸਣੇ ਚਾਰ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ
ਫ਼ਰੀਦਕੋਟ, 24 ਅਗਸਤ (ਪੰਜਾਬ ਮੇਲ)- ਫ਼ਰੀਦਕੋਟ ਦੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਨੇ ਭ੍ਰਿਸ਼ਟਾਚਾਰ ਦੇ ਕਥਿਤ ਦੋਸ਼ਾਂ ’ਚ ਘਿਰੇ ਇਥੋਂ ਦੇ ਐੱਸ. ਪੀ. ਗਗਨੇਸ਼ ਕੁਮਾਰ, ਆਈ. ਜੀ. ਦਫ਼ਤਰ ਦੇ ਇੰਸਪੈਕਟਰ ਖੇਮ ਚੰਦ ਪਰਾਸ਼ਰ, ਮਲਕੀਤ ਦਾਸ ਅਤੇ ਜਸਵਿੰਦਰ ਸਿੰਘ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਹਨ। ਇਨ੍ਹਾਂ ਖ਼ਿਲਾਫ਼ ਵਿਜੀਲੈਂਸ ਬਿਊਰੋ ਤਰਫ਼ੋਂ ਕਰੋੜਾਂ ਰੁਪਏ ਦੀ ਰਿਸ਼ਵਤ ਲੈ ਕੇ ਕਤਲ ਦੇ […]