ਕ੍ਰਿਕਟ ਵਿਸ਼ਵ ਕੱਪ: ਆਸਟਰੇਲੀਆ ਨੇ ਬੰਗਲਾਦੇਸ਼ ਨੂੰ ਅੱਠ ਵਿਕਟਾਂ ਨਾਲ ਹਰਾਇਆ
-ਮਿਸ਼ੇਲ ਮਾਰਸ਼ ਨੇ ਬਣਾਈਆਂ ਨਾਬਾਦ 177 ਦੌੜਾਂ ਪੁਣੇ, 11 ਨਵੰਬਰ (ਪੰਜਾਬ ਮੇਲ)- ਮਿਸ਼ੇਲ ਮਾਰਸ਼ ਦੇ ਲਾਜਵਾਬ ਸੈਂਕੜੇ ਅਤੇ ਡੇਵਿਡ ਵਾਰਨਰ ਤੇ ਸਟੀਵ ਸਮਿੱਥ ਦੇ ਨੀਮ ਸੈਂਕੜਿਆਂ ਦੀ ਬਦੌਲਤ ਆਸਟਰੇਲੀਆ ਨੇ ਅੱਜ ਇੱਥੇ ਇੱਕ ਰੋਜ਼ਾ ਕ੍ਰਿਕਟ ਵਿਸ਼ਵ ਕੱਪ ਵਿਚ ਬੰਗਲਾਦੇਸ਼ ਨੂੰ ਅੱਠ ਵਿਕਟਾਂ ਨਾਲ ਹਰਾ ਦਿੱਤਾ। ਬੰਗਲਾਦੇਸ਼ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਅੱਠ ਵਿਕਟਾਂ ‘ਤੇ 306 ਦੌੜਾਂ […]