ਖਾਲੜਾ ਪਾਰਕ ਕਮੇਟੀ ਤੇ ਇੰਡੋ ਯੂ.ਐੱਸ. ਹੈਰੀਟੇਜ਼ ਵੱਲੋ ਹਿਊਮਨ ਰਾਈਟਸ ਦਿਨ ਸਬੰਧੀ ਤਿਆਰੀਆਂ ਆਰੰਭ
ਫਰਿਜ਼ਨੋ, 2 ਅਗਸਤ (ਮਾਛੀਕੇ/ਧਾਲੀਆਂ/ਪੰਜਾਬ ਮੇਲ)- ਮਨੁੱਖੀ ਅਧਿਕਾਰਾਂ ਦੇ ਅਲੰਬਰਦਾਰ ਸ਼ਹੀਦ ਜਸਵੰਤ ਸਿੰਘ ਖਾਲੜਾ ਦੇ ਸ਼ਹੀਦੀ ਦਿਹਾੜੇ ਨੂੰ ਮੁੱਖ ਰੱਖਕੇ ਸਥਾਨਕ ਬਾਬਿਆਂ ਦੀ ਖਾਲੜਾ ਪਾਰਕ ਕਮੇਟੀ, ਜੈਕਾਰਾ ਮੂਵਮੈਂਟ ਅਤੇ ਇੰਡੋ ਯੂ.ਐੱਸ. ਹੈਰੀਟੇਜ਼ ਐਸੋਸੀਏਸ਼ਨ ਵੱਲੋ ਉਪਰਾਲੇ ਆਰੰਭ ਦਿੱਤੇ ਗਏ ਹਨ। ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼ਹੀਦ ਜਸਵੰਤ ਸਿੰਘ ਖਾਲੜਾ ਦੀ ਸ਼ਹੀਦੀ ਨੂੰ ਯਾਦ ਕਰਦਿਆ ਫਰਿਜ਼ਨੋ […]