ਚੰਦਰਯਾਨ ਦੇ ਲਾਂਚ ਤੋਂ ਬਾਅਦ ਸੂਰਜ ਤਕ ਪਹੁੰਚਣ ਦੀ ਤਿਆਰੀ!

ਨਵੀਂ ਦਿੱਲੀ, 16 ਜੁਲਾਈ (ਪੰਜਾਬ ਮੇਲ)- ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਲਈ ਅੰਤਰ ਗ੍ਰਹਿ ਮਿਸ਼ਨ ਦਾ ਸਾਲ ਕਿਹਾ ਜਾ ਸਕਦਾ ਹੈ। ਸ਼ੁੱਕਰਵਾਰ ਨੂੰ ਚੰਦਰਯਾਨ ਦੇ ਲਾਂਚ ਤੋਂ ਬਾਅਦ ਇਸਰੋ ਦਾ ਅਗਲਾ ਮਿਸ਼ਨ ਸੋਲਰ ਵਹੀਕਲ ਹੈ।  ਇਸਰੋ ਸੂਰਜੀ ਵਾਯੂਮੰਡਲ ਦਾ ਅਧਿਐਨ ਕਰਨ ਲਈ ਅਗਸਤ ਦੇ ਅਖੀਰ ਵਿੱਚ ਪੋਲਰ ਸੈਟੇਲਾਈਟ ਲਾਂਚ ਵਹੀਕਲ (ਪੀਐਸਐਲਵੀ)/ਰਾਕੇਟ ਉੱਤੇ ਆਪਣੇ ਕੋਰੋਨਗ੍ਰਾਫੀ ਸੈਟੇਲਾਈਟ […]

ਬਾਇਡਨ ਪ੍ਰਸ਼ਾਸਨ ਵੱਲੋਂ ਬਾਰਡਰ ਕਰਾਸਿੰਗ ਨੂੰ ਰੋਕਣ ਲਈ ਨਵਾਂ ਕਾਨੂੰਨੀ ਮਾਈਗ੍ਰੇਸ਼ਨ ਪ੍ਰੋਗਰਾਮ ਸ਼ੁਰੂ

ਵਾਸ਼ਿੰਗਟਨ, 16 ਜੁਲਾਈ (ਪੰਜਾਬ ਮੇਲ)- ਬਾਇਡਨ ਪ੍ਰਸ਼ਾਸਨ ਜਲਦੀ ਹੀ ਇੱਕ ਨਵਾਂ ਇਮੀਗ੍ਰੇਸ਼ਨ ਪ੍ਰੋਗਰਾਮ ਸ਼ੁਰੂ ਕਰੇਗਾ, ਜਿਸ ਨਾਲ ਅਮਰੀਕਾ ਦੇ ਗੁਆਂਢੀ ਮੁਲਕਾਂ ਦੇ ਲੋਕਾਂ ਨੂੰ ਗੈਰ-ਕਾਨੂੰਨੀ ਸਰਹੱਦ ਪਾਰ ਕਰਨ ਦੇ ਵਿਕਲਪ ਵਜੋਂ ਕਾਨੂੰਨੀ ਤੌਰ ‘ਤੇ ਅਮਰੀਕਾ ਵਿਚ ਦਾਖਲ ਹੋਣ ਦੀ ਇਜਾਜ਼ਤ ਦਿੱਤੀ ਜਾਵੇਗੀ। ਇਸ ਪ੍ਰੋਗਰਾਮ ਨੂੰ ‘ਫੈਮਿਲੀ ਰੀਯੂਨੀਫਿਕੇਸ਼ਨ ਪੈਰੋਲ ਪ੍ਰੋਸੈਸ’ ਕਿਹਾ ਜਾਂਦਾ ਹੈ। ਇਨ੍ਹਾਂ ਮੁਲਕਾਂ ‘ਚ […]

ਤੁਸੀਂ ਹੁਣ ਆਪਣੇ ਕੰਮ ਅਤੇ ਯਾਤਰਾ ਪਰਮਿਟ ਦੇ ਉਡੀਕ ਸਮੇਂ ਨੂੰ ਆਨਲਾਈਨ ਟ੍ਰੈਕ ਕਰ ਸਕਦੇ ਹੋ

-ਯੂ.ਐੱਸ.ਸੀ.ਆਈ.ਐੱਸ. ਆਪਣੇ ਪ੍ਰੋਸੈਸਿੰਗ ਟਾਈਮ ਟੂਲ ਨੂੰ ਵਧਾ ਰਿਹੈ ਵਾਸ਼ਿੰਗਟਨ, 16 ਜੁਲਾਈ (ਪੰਜਾਬ ਮੇਲ)- ਅਮਰੀਕਾ ਦੇ ਕੇਸਾਂ ਦੀ ਅਪਡੇਟ ਦੇਖਣ ਲਈ ਬਿਨੈਕਾਰਾਂ ਨੂੰ ਕਾਫੀ ਤਣਾਅਪੂਰਨ ਸਥਿਤੀ ਦਾ ਸਾਹਮਣਾ ਕਰਨਾ ਪੈਂਦਾ ਹੈ। ਯੂ.ਐੱਸ. ਸਿਟੀਜ਼ਨਸ਼ਿਪ ਐਂਡ ਇਮੀਗ੍ਰੇਸ਼ਨ ਸਰਵਿਸਿਜ਼ (ਯੂ.ਐੱਸ.ਸੀ.ਆਈ.ਐੱਸ.) ਬਿਨੈਕਾਰਾਂ ਲਈ ਆਪਣੀਆਂ ਅਰਜ਼ੀਆਂ ਦੇ ਉਡੀਕ ਸਮੇਂ ਦੀ ਆਨਲਾਈਨ ਜਾਂਚ ਕਰਨਾ ਆਸਾਨ ਬਣਾ ਰਿਹਾ ਹੈ। ਫੈਡਰਲ ਏਜੰਸੀ ਨੇ ਐਲਾਨ […]

ਕੈਨੇਡਾ ਵੱਲੋਂ ਆਪਣੇ ਤਕਨੀਕੀ ਕਰਮਚਾਰੀਆਂ ਨੂੰ ਉਤਸ਼ਾਹਤ ਕਰਨ ਲਈ ਇਮੀਗ੍ਰੇਸ਼ਨ ਪਹਿਲਕਦਮੀ ਦਾ ਐਲਾਨ

ਟੋਰਾਂਟੋ, 16 ਜੁਲਾਈ (ਪੰਜਾਬ ਮੇਲ)- ਕੈਨੇਡਾ ਨੇ ਐੱਚ-1ਬੀ ਵਰਕ ਵੀਜ਼ਾ ਵਾਲੇ ਸੰਯੁਕਤ ਰਾਜ ਤੋਂ ਉੱਚ ਹੁਨਰਮੰਦ ਤਕਨਾਲੋਜੀ ਪੇਸ਼ੇਵਰਾਂ ਨੂੰ ਆਕਰਸ਼ਿਤ ਕਰਨ ਲਈ ਇੱਕ ਇਮੀਗ੍ਰੇਸ਼ਨ ਪਹਿਲਕਦਮੀ ਦਾ ਐਲਾਨ ਕੀਤਾ ਹੈ। ਐੱਚ-1ਬੀ ਵੀਜ਼ਾ ਵਿਸ਼ੇਸ਼ ਹੁਨਰ ਵਾਲੇ ਗੈਰ-ਪ੍ਰਵਾਸੀ ਵਿਦੇਸ਼ੀ ਕਾਮਿਆਂ ਲਈ ਹਨ। ਹੁਣ 16 ਜੁਲਾਈ ਤੋਂ ਇਨ੍ਹਾਂ ਵੀਜ਼ਾ ਧਾਰਕਾਂ ਵਿਚੋਂ 10,000 ਤੱਕ ਕੈਨੇਡਾ ਵਿਚ ਕੰਮ ਕਰਨ ਲਈ ਅਪਲਾਈ […]

ਭਾਰਤ ਵਿੱਚੋਂ ਪਹਿਲੇ ਨੰਬਰ ‘ਤੇ ਰਹਿਣ ਵਾਲਾ ਪੰਜਾਬ ਅੱਜ 25ਵੇਂ ਸਥਾਨ ‘ਤੇ ਆ ਗਿਆ – ਰਾਜਵਿੰਦਰ ਬੈਂਸ

ਕਾਰਪੋਰੇਟਸ ਇਕੱਲੇ ਭਾਰਤ ਵਿਚ ਹੀ ਨਹੀਂ ਪੱਛਮੀ ਦੁਨੀਆਂ ਵਿਚ ਵੀ ਰਾਜਨੀਤੀ ‘ਤੇ ਕਾਬਜ਼ ਸਰੀ, 16 ਜੁਲਾਈ (ਹਰਦਮ ਮਾਨ/ਪੰਜਾਬ ਮੇਲ)-ਸਾਊਥ ਏਸ਼ੀਅਨ ਰੀਵਿਊ ਅਤੇ ਜੀਵੇ ਪੰਜਾਬ ਅਦਬੀ ਸੰਗਤ ਵੱਲੋਂ ‘ਪੰਜਾਬ ਦੀ ਦਸ਼ਾ ਅਤੇ ਦਿਸ਼ਾ’ ਉਪਰ ਕਰਵਾਈ ਜਾ ਰਹੀ ਆਨ-ਲਾਈਨ ਵਿਚਾਰ ਚਰਚਾ ਦੀ ਚੌਥੀ ਲੜੀ ਵਿਚ ਇਸ ਵਾਰ ਪੰਜਾਬ ਦੇ ਸੀਨੀਅਰ ਐਡਵੋਕੇਟ ਅਤੇ ਮਨੁੱਖੀ ਅਧਿਕਾਰਾਂ ਲਈ ਸਰਗਰਮ ਸ਼ਖ਼ਸੀਅਤ […]

ਅਮਰੀਕਾ ‘ਚ ਭਿਆਨਕ ਗਰਮੀ ਨਾਲ ਬੁਰਾ ਹਾਲ, 43 ਡਿਗਰੀ ਪੁੱਜਾ ਤਾਪਮਾਨ; 11 ਕਰੋੜ ਲੋਕਾਂ ਨੂੰ ‘ਲੂ’ ਦਾ ਅਲਰਟ

ਅਮਰੀਕਾ ਦੇ ਮੌਸਮ ਵਿਭਾਗ ਨੇ ਦੇਸ਼ ਦੇ 113 ਮਿਲੀਅਨ ਲੋਕਾਂ ਨੂੰ ਗਰਮੀ ਦੀ ਲਹਿਰ ਦੀ ਚਿਤਾਵਨੀ ਜਾਰੀ ਕੀਤੀ ਹੈ। ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ‘ਚ ਤਾਪਮਾਨ ‘ਚ ਹੋਰ ਵਾਧਾ ਹੋ ਸਕਦਾ ਹੈ। ਵਾਸ਼ਿੰਗਟਨ, 16 ਜੁਲਾਈ (ਪੰਜਾਬ ਮੇਲ)-  ਅਮਰੀਕਾ ਦੇ ਲੋਕ ਭਿਆਨਕ ਗਰਮੀ ਦੇ ਕਹਿਰ ਦਾ ਸਾਹਮਣਾ ਕਰ ਰਹੇ ਹਨ। ਗਰਮੀ ਦਾ ਇਹ ਹਾਲ ਹੈ ਕਿ ਲੋਕਾਂ ਨੂੰ ਲੋੜ ਨਾ […]

ਪੰਜਾਬੀ ਜਗਤ ਦੇ ਉੱਘੇ ਗਾਇਕ ਸੁਰਿੰਦਰ ਛਿੰਦਾ ਦੀ ਹਾਲਤ ਹੋਰ ਗੰਭੀਰ ਹੋਈ

ਲੁਧਿਆਣਾ, 16 ਜੁਲਾਈ (ਪੰਜਾਬ ਮੇਲ)- ਪੰਜਾਬੀ ਜਗਤ ਦੇ ਉੱਘੇ ਗਾਇਕ ਸੁਰਿੰਦਰ ਛਿੰਦਾ ਦੀ ਸਰੀਰਕ ਹਾਲਤ ਹੋਰ ਗੰਭੀਰ ਹੋ ਗਈ ਹੈ, ਜਿਸ ਕਰਕੇ ਉਨ੍ਹਾਂ ਨੂੰ ਚਾਹੁਣ ਵਾਲਿਆਂ ‘ਚ ਪ੍ਰੇਸ਼ਾਨੀ ਪਾਈ ਜਾ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਅੱਜ ਸਵੇਰੇ ਗਾਇਕ ਛਿੰਦਾ ਦੀ ਨਾਜ਼ੁਕ ਹਾਲਤ ਨੂੰ ਦੇਖਦਿਆਂ ਦੀਪ ਹਸਪਤਾਲ ਤੋਂ ਦਿਆਨੰਦ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਇਸ […]

ਐੱਸ.ਜੀ.ਪੀ.ਸੀ. ਵੱਲੋਂ ਨਵੇਂ ਵੈੱਬ ਚੈਨਲ ਦਾ ਬਦਲਣ ਦਾ ਫੈਸਲਾ

ਅੰਮ੍ਰਿਤਸਰ, 15 ਜੁਲਾਈ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਗੁਰਬਾਣੀ ਪ੍ਰਸਾਰਣ ਲਈ ਆਪਣਾ ਵੈੱਬ ਚੈਨਲ ਸ਼ੁਰੂ ਕੀਤਾ ਜਾ ਰਿਹਾ ਹੈ। ਚੈਨਲ ਦੀ ਸ਼ੁਰੂਆਤ 24 ਜੁਲਾਈ ਤੋਂ ਹੋ ਰਹੀ ਹੈ। ਇਸ ਤੋਂ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਨਵੇਂ ਵੈੱਬ ਚੈਨਲ ਦਾ ਨਾਂ ਬਦਲਣ ਦਾ ਫ਼ੈਸਲਾ ਕੀਤਾ ਹੈ। ਇਸ […]

ਅਮਰੀਕੀ ਸੰਸਦੀ ਕਮੇਟੀ ਵੱਲੋਂ ਅਰੁਣਾਚਲ ਪ੍ਰਦੇਸ਼ ਭਾਰਤ ਦਾ ਅਟੁੱਟ ਅੰਗ ਕਰਾਰ

ਸਾਨ ਫਰਾਂਸਿਸਕੋ, 15 ਜੁਲਾਈ (ਪੰਜਾਬ ਮੇਲ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਮਰੀਕਾ ਫੇਰੀ ਮਗਰੋਂ ਅਮਰੀਕੀ ਸੰਸਦ ਦੀ ਇੱਕ ਕਮੇਟੀ ਨੇ ਅਰੁਣਾਚਲ ਪ੍ਰਦੇਸ਼ ਨੂੰ ਭਾਰਤ ਦਾ ਅਟੁੱਟ ਅੰਗ ਕਰਾਰ ਦਿੰਦਿਆਂ ਇੱਕ ਮਤਾ ਪਾਸ ਕੀਤਾ ਹੈ। ਇਹ ਮਤਾ ਸੰਸਦ ਮੈਂਬਰ ਜੈਫ ਮਰਕਲੇ, ਬਿਲ ਹੋਗਾਰਟੀ, ਟਿਮ ਕੇਨ ਅਤੇ ਕ੍ਰਿਸ ਵਾਨ ਹੋਲੇਨ ਨੇ ਵੀਰਵਾਰ ਨੂੰ ਪੇਸ਼ ਕੀਤਾ। ਮੀਡੀਆ ਨੂੰ […]

ਕੈਲੀਫੋਰਨੀਆ ‘ਚ ਭਾਰਤੀ ਮੂਲ ਦੇ ਵਿਅਕਤੀ ਨੂੰ 3 ਮੁੰਡਿਆਂ ਦੇ ਕਤਲ ਦੇ ਦੋਸ਼ ‘ਚ ਉਮਰ ਕੈਦ

ਨਿਊਯਾਰਕ, 15 ਜੁਲਾਈ (ਰਾਜ ਗੋਗਨਾ/ਪੰਜਾਬ ਮੇਲ)- ਕੈਲੀਫੋਰਨੀਆ ਵਿਚ ਭਾਰਤੀ ਮੂਲ ਦੇ ਇੱਕ ਵਿਅਕਤੀ ਨੂੰ ਘਰ ਦੇ ਦਰਵਾਜ਼ੇ ਦੀ ਘੰਟੀ ਵਜਾ ਕੇ ਉਸ ਨਾਲ ਮਜ਼ਾਕ ਕਰਨ ਵਾਲੇ ਅੱਲੜ੍ਹ ਉਮਰ 3 ਤਿੰਨ ਮੁੰਡਿਆਂ ਦਾ ਕਤਲ ਕਰਨ ਦੇ ਦੋਸ਼ ‘ਚ ਅਦਾਲਤ ਨੇ ਬੀਤੇ ਦਿਨੀਂ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਨ੍ਹਾਂ ਮੁੰਡਿਆਂ ਦੀ ਉਮਰ 13, 14 ਅਤੇ 18 […]