ਪੁਸਤਕ ਮੇਲੇ ਵਿਚ ਅਦਬਨਾਮਾ : ਖਾਲਸਾ ਕਾਲਜ ਅੰਮ੍ਰਿਤਸਰ ਲੋਕ ਅਰਪਣ
ਅੰਮ੍ਰਿਤਸਰ, 18 ਫਰਵਰੀ (ਪੰਜਾਬ ਮੇਲ)- ਖਾਲਸਾ ਕਾਲਜ ਅੰਮ੍ਰਿਤਸਰ ਦੇ ਖੁੱਲ੍ਹੇ ਵਿਹੜੇ ਵਿੱਚ ਮਨਾਏ ਜਾ ਰਹੇ ਅੰਮ੍ਰਿਤਸਰ ਸਾਹਿਤ ਉਤਸਵ ਤੇ ਪੁਸਤਕ ਮੇਲੇ 2023 ਵਿੱਚ ਡਾ. ਜਸਬੀਰ ਸਿੰਘ ਸਰਨਾ ਤੇ ਡਾ. ਚਰਨਜੀਤ ਸਿੰਘ ਗੁਮਟਾਲਾ ਦੁਆਰਾ ਸੰਪਾਦਿਤ ਤੇ ਆਜ਼ਾਦ ਬੁਕ ਡੀਪੂ, ਹਾਲ ਬਜ਼ਾਰ, ਅੰਮ੍ਰਿਤਸਰ ਦੁਆਰਾ ਪ੍ਰਕਾਸ਼ਿਤ ਤੇ ਪ੍ਰਿੰਟਵੈਲ ਪ੍ਰੈਸ ਵੱਲੋਂ ਖੂਬਸੂਸਰਤ ਟਾਇਟਲ ਵਾਲੀ ਛਾਪੀ ਪੁਸਤਕ ਅਦਬਨਾਮਾ : ਖਾਲਸਾ […]