ਦਿਲਜੀਤ ਦੁਸਾਂਝ ਦੀ ਫਿਲਮ ‘ਪੰਜਾਬ 95’ ਟੋਰਾਂਟੋ ਕੌਮਾਂਤਰੀ ਫਿਲਮ ਮੇਲੇ ‘ਚੋਂ ਬਾਹਰ
ਮੁੰਬਈ, 12 ਅਗਸਤ (ਪੰਜਾਬ ਮੇਲ)- ਅਭਿਨੇਤਾ-ਗਾਇਕ ਦਿਲਜੀਤ ਦੁਸਾਂਝ ਦੀ ਫਿਲਮ ‘ਪੰਜਾਬ ’95’, ਜਿਸ ਦਾ ਟੋਰਾਂਟੋ ਇੰਟਰਨੈਸ਼ਨਲ ਫਿਲਮ ਫੈਸਟੀਵਲ ਵਿਚ ਵਜੋਂ ਪ੍ਰੀਮੀਅਰ ਹੋਣਾ ਸੀ, ਨੂੰ ਹਟਾ ਦਿੱਤਾ ਗਿਆ ਹੈ। ਫਿਲਮ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੇ ਜੀਵਨ ‘ਤੇ ਆਧਾਰਿਤ ਹੈ। ਪੰਜਾਬ ’95’ ਵਿਚ ਦਿਲਜੀਤ ਦੁਸਾਂਝ ਤੋਂ ਇਲਾਵਾ ਬਾਲੀਵੁੱਡ ਸਟਾਰ ਅਰਜੁਨ ਰਾਮਪਾਲ ਅਤੇ ਸੁਵਿੰਦਰ ਵਿੱਕੀ ਸ਼ਾਮਲ […]