ਭਾਜਪਾ ਦੇ ਨਵ-ਨਿਯੁਕਤ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਸੰਭਾਲਿਆ ਅਹੁਦਾ
ਨਹੀਂ ਪੁੱਜੇ ਸਾਬਕਾ ਪ੍ਰਧਾਨ ਅਸ਼ਵਨੀ ਸ਼ਰਮਾ ਚੰਡੀਗੜ੍ਹ, 11 ਜੁਲਾਈ (ਪੰਜਾਬ ਮੇਲ)- ਭਾਜਪਾ ਦੇ ਨਵ ਨਿਯੁਕਤ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਮੰਗਲਵਾਰ ਨੂੰ ਅਹੁਦਾ ਸੰਭਾਲਿਆ। ਲਾਅ ਭਵਨ ਨੇੜੇ ਭਾਜਪਾ ਦੇ ਸੂਬਾ ਹੈੱਡਕੁਆਰਟਰ ਸੈਕਟਰ 37-ਏ ਚੰਡੀਗੜ੍ਹ ਵਿਖੇ ਹੋਏ ਸਮਾਗਮ ਹੋਇਆ। ਇਸ ਸਮਾਗਮ ‘ਚ ਅਸ਼ਵਨੀ ਸ਼ਰਮਾ ਨੂੰ ਛੱਡ ਕੇ ਭਾਜਪਾ ਦੇ ਸੂਬਾ ਇੰਚਾਰਜ ਤੇ ਗੁਜਰਾਤ ਦੇ ਸਾਬਕਾ ਮੁੱਖ […]